07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੇ ਨੀਂਹ-ਪੱਥਰ ਰੱਖਣ ਲਈ ਤਿਆਰੀਆਂ ਜ਼ੋਰਾਂ ’ਤੇ - ਵਿਧਾਇਕ ਬਲਕਾਰ ਸਿੰਘ

ਕਿਸ਼ਨਗੜ੍ਹ, 6 ਅਗਸਤ (ਹੁਸਨ ਲਾਲ) ਸ੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਦਾ ਨੀਂਹ-ਪੱਥਰ ਰੱਖਣ ਲਈ ਤਿਆਰੀਆਂ ਜੋਰਾਂ ‘ਤੇ ਚਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ: ਬਲਕਾਰ ਸਿੰਘ ਹਲਕਾ ਵਿਧਾਇਕ ਕਰਤਾਰਪੁਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਨੀਂਹ-ਪੱਥਰ 9 ਅਗਸਤ ਐਤਵਾਰ ਨੂੰ ਸ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਰੱਖਣਗੇ।

Ad Position 21
No active advertisement
ਅਜੀਤ ਡੈਸਕ 07-08-2026
ਕਿਸ਼ਨਗੜ੍ਹ, 6 ਅਗਸਤ (ਹੁਸਨ ਲਾਲ) ਸ੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਦਾ ਨੀਂਹ-ਪੱਥਰ ਰੱਖਣ ਲਈ ਤਿਆਰੀਆਂ ਜੋਰਾਂ ‘ਤੇ ਚਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ: ਬਲਕਾਰ ਸਿੰਘ ਹਲਕਾ ਵਿਧਾਇਕ ਕਰਤਾਰਪੁਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਨੀਂਹ-ਪੱਥਰ 9 ਅਗਸਤ ਐਤਵਾਰ ਨੂੰ ਸ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਰੱਖਣਗੇ। ਉਹਨਾਂ ਕਿਹਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਹਲਕਾ ਕਰਤਾਰਪੁਰ ਦੇ ਜਿੰਮੇਵਾਰ ਅਹੁਦੇਦਾਰਾਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਹਲਕਾ ਕਰਤਾਰਪੁਰ ਨੂੰ 200 ਬੱਸਾਂ ਦਿੱਤੀਆਂ ਗਈਆਂ ਹਨ। ਹਲਕਾ ਕਰਤਾਰਪੁਰ ਵਿਚੋਂ ਦਸ ਹਜ਼ਾਰ ਤੋਂ ਵੱਧ ਲੋਕ ਆਉਣਗੇ। ਇਸ ਸਬੰਧੀ ਹਲਕਾ ਕਰਤਾਰਪੁਰ ਦੇ ਆਪ ਆਗੂ ਬੀਰ ਚੰਦ ਸੁਰੀਲਾ ਮੇਨ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੇ ਉਦਘਾਟਨ ਸਬੰਧੀ ਪ੍ਰਬੰਧ ਜੰਗੀ ਪੱਧਰ ਤੇ ਜਾਰੀ ਹਨ ਅਤੇ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵਿੱਚ ਭਾਰੀ ਉਤਸਾਹ ਹੈ।
Ad Position 22
No active advertisement
ਪਿਛਲੀ ਖ਼ਬਰ ਸੁੱਚੀ ਪਿੰਡ ਵਿਖੇ ‘ਮੇਰੀ ਰਸੋਈ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡਣ ਦੌਰਾਨ ਮੇਅਰ ਵਿਨੀਤ ਧੀਰ, ਹ... ਅਗਲੀ ਖ਼ਬਰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਡਾ. ਯਾਦਵਿੰਦਰ ਸਿੰਘ ਬਰਾੜ ਨੇ ਅਹੁਦਾ ਸੰਭਾਲਿਆ ਯੂਨ...
Ad Position 24
No active advertisement