06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਲੰਮਾ ਪਿੰਡ ਚੌਕ ਦੀ ਮਾੜੀ ਹਾਲਤ ਨੂੰ ਲੈ ਕੇ ਭੰਡਾਰੀ ਤੇ ਸਾਥੀਆਂ ਵਲੋਂ ਰੋਸ ਪ੍ਰਦਰਸ਼ਨ

ਚੁਗਿੱਟੀ/ ਜੰਡੂ ਸਿੰਘਾ, 6 ਅਗਸਤ ( ਨਰਿੰਦਰ ਲਾਗੂ)-ਲੰਮਾ ਪਿੰਡ ਚੌਕ ਬਹੁਤ ਹੀ ਮਾੜੀ ਹਾਲਤ ਵਿੱਚ ਹੈ। ਸੜਕਾਂ ਟੁੱਟੀਆਂ ਹੋਈਆਂ ਹਨ ਅਤੇ ਕਈ ਥਾਵਾਂ ‘ਤੇ ਮੀਂਹ ਦਾ ਪਾਣੀ ਖੜ੍ਹਾ ਹੈ।

Ad Position 21
No active advertisement
ਲੰਮਾ ਪਿੰਡ ਚੌਕ ਤੇ ਨਾਲ ਲੱਗਦੇ ਖੇਤਰ ਦੀ ਬਣੀ ਹੋਈ ਤਰਸਯੋਗ ਹਾਲਤ ਨੂੰ ਲੈ ਕੇ ਰੋਸ ਜ਼ਾਹਰ ਕਰਦੇ ਹੋਏ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਤੇ ਉਨ੍ਹਾਂ ਦੇ ਸਾਥੀ। 07-08-2026
ਚੁਗਿੱਟੀ/ ਜੰਡੂ ਸਿੰਘਾ, 6 ਅਗਸਤ ( ਨਰਿੰਦਰ ਲਾਗੂ)-ਲੰਮਾ ਪਿੰਡ ਚੌਕ ਬਹੁਤ ਹੀ ਮਾੜੀ ਹਾਲਤ ਵਿੱਚ ਹੈ। ਸੜਕਾਂ ਟੁੱਟੀਆਂ ਹੋਈਆਂ ਹਨ ਅਤੇ ਕਈ ਥਾਵਾਂ ‘ਤੇ ਮੀਂਹ ਦਾ ਪਾਣੀ ਖੜ੍ਹਾ ਹੈ। ਜਿਸ ਨੂੰ ਲੈ ਕੇ ਉੱਥੋਂ ਦੇ ਬਾਜ਼ਾਰ ਦੇ ਲੋਕਾਂ ਵਿੱਚ ਬਹੁਤ ਗੁੱਸਾ ਅਤੇ ਪੰਜਾਬ ਸਰਕਾਰ ਪ੍ਰਤੀ ਰੋਸ ਹੈ । ਲੋਕਾਂ ਦੀ ਸਮੱਸਿਆਂ ਨੂੰ ਦੇਖਦੇ ਹੋਏ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਅਤੇ ਸਾਬਕਾ ਭਾਜਪਾ ਉਪ ਪ੍ਰਧਾਨ ਮਨੀਸ਼ ਵਿਜ , ਜਲੰਧਰ, ਭਾਜਪਾ ਮੰਡਲ ਨੰਬਰ 3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ , ਸ਼ਾਮ ਸ਼ਰਮਾ , ਸੁਰੇਸ਼ ਕਾਲੀਆ , ਮਿੰਦੀ , ਡਾ. ਪਵਨ ਵਿਸ਼ਿਸ਼ਟ , ਜੋਗਿੰਦਰ ਸ਼ਰਮਾ , ਯੋਗਰਾਜ ਸ਼ਰਮਾ , ਸਾਬੀ ਉੱਥੇ ਪਹੁੰਚੇ ਅਤੇ ਪੰਜਾਬ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਤਾਂ ਜੋ ਲੰਮਾ ਪਿੰਡ ਚੌਕ ਤੋਂ ਜੰਡੂ ਸਿੰਘਾ ਤੱਕ ਸੜਕ ਦੀ ਹਾਲਤ ਸਰਕਾਰ ਵਲੋਂ ਸੁਧਾਰੀ ਜਾ ਸਕੇ ਅਤੇ ਸਥਾਨਕ ਲੋਕਾਂ ਨੂੰ ਰਾਹਤ ਮਿਲੇ ਅਤੇ ਉਹ ਆਪਣਾ ਕੰਮ ਚੰਗੀ ਤਰ੍ਹਾਂ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਗਰਭ ਦੌਰਾਨ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ / ਕਰਨਾ ਗ਼ੈਰਕਾਨੂੰਨੀ ਤੇ ਸਜ਼ਾਯੋਗ ਅਪਰਾਧ - ਡਾ . ਗਰਗ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਦੀ ਪੇਸ਼ੇਵਰਾਂ ਵਜੋਂ ਚੋਣ
Ad Position 24
No active advertisement