09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਚੰਡੀਗੜ੍ਹ ਰੈਲੀ ’ਚ ਹੋਇਆ ਸ਼ਾਮਿਲ

ਜਲੰਧਰ , 7 ਅਗਸਤ ( ਐੱਮ . ਐੱਸ .

Ad Position 21
No active advertisement
ਅਜੀਤ ਡੈਸਕ 08-08-2026
ਜਲੰਧਰ , 7 ਅਗਸਤ ( ਐੱਮ . ਐੱਸ . ਲੋਹੀਆ )- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਚੰਡੀਗੜ੍ਹ ਦਾਣਾ ਮੰਡੀ ਵਿਖੇ ਹੋਈ ਰੈਲੀ ’ ਚ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਲੰਧਰ ਦਾ ਇਕ ਵਫ਼ਦ ਵਿਸ਼ੇਸ਼ ਤੌਰ ’ ਤੇ ਸ਼ਾਮਲ ਹੋਇਆ । ਜਥੇਬੰਦੀ ਦੇ ਪ੍ਰਧਾਨ ਚਰਨ ਸਿੰਘ ਬਾਠ ਨੇ ਜਾਣਕਾਰੀ ਦਿੱਤੀ ਕਿ ਰੈਲੀ ਦੌਰਾਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਅਨੁਸਾਰ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨ ਲੈਣ ਵਾਲਿਆਂ ਨੂੰ ਡੀ . ਏ ./ ਡੀ . ਆਰ . ਜਲਦੀ ਦਿੱਤਾ ਜਾਵੇ । ਇਸ ਤੋਂ ਇਲਾਵਾ ਪੈਨਸ਼ਨਰਾਂ ਦੇ ਬਕਾਇਆ ਚੱਲ ਰਹੇ ਮੈਡੀਕਲ ਬਿੱਲਾਂ ਦਾ ਭੁਗਤਾਨ ਵੀ ਜਲਦੀ ਕੀਤਾ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਆਰ. ਪੀ. ਸਿੰਘ ਨੇ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਨਾਜਾਇਜ਼ ਉਸਾਰੀ ਨੂੰ ਲੈ ਕੇ ਸਾਬਕਾ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਦੀ ਅਗਵਾਈ ਵਿਚ ਮੰਤਰੀ ਸਮੇਤ ਕਈਆਂ ਨੂੰ ਕੀਤੀ ਸ਼ਿਕਾਇਤ
Ad Position 24