09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੁੜ ਵਸਾਓ ਮੋਰਚਾ ਵੀ ਕਰਦਾ ਰਿਹਾ ਸੰਘਰਸ਼

ਲਤੀਫਪੁਰਾ ਤੋਂ ਜਿਨਾਂ ਲੋਕਾਂ ਨੂੰ ਹਟਾਇਆ ਗਿਆ ਸੀ। ਉਨਾਂ ਵਲੋਂ ਵੀ ਲੰਬੇ ਸਮੇਂ ਤੋਂ ਸੰਘਰਸ਼ ਚੱਲਦਾ ਰਿਹਾ।

Ad Position 21
No active advertisement
ਅਜੀਤ ਡੈਸਕ 09-08-2026
ਲਤੀਫਪੁਰਾ ਤੋਂ ਜਿਨਾਂ ਲੋਕਾਂ ਨੂੰ ਹਟਾਇਆ ਗਿਆ ਸੀ। ਉਨਾਂ ਵਲੋਂ ਵੀ ਲੰਬੇ ਸਮੇਂ ਤੋਂ ਸੰਘਰਸ਼ ਚੱਲਦਾ ਰਿਹਾ। ਲੋਕਾਂ ਦਾ ਕਹਿਣਾ ਸੀ ਕਿ ਉਨਾਂ ਨੂੰ ਇਸੇ ਜਗਾ ’ਤੇ ਪੁਨਰਵਾਸ ਕੀਤਾ ਜਾਵੇ। ਪ੍ਰਸ਼ਾਸਨ ਤੇ ਟਰੱਸਟ ਨੇ ਉਨਾਂ ਨੂੰ ਹੋਰ ਕਿਧਰੇ ਫਲੈਟ ਜਾਂ ਪਲਾਟ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਜ਼ਿਆਦਾਤਰ ਲੋਕਾਂ ਨੇ ਟਰੱਸਟ ਦੀ ਇਸ ਪੇਸ਼ਕਸ਼ ਨੂੰ ਮਨਜ਼ੂਰ ਨਹੀਂ ਕੀਤਾ ਸੀ ਤੇ ਦੂਜੇ ਪਾਸੇ ਟਰੱਸਟ ਸੂਤਰਾਂ ਦਾ ਕਹਿਣਾ ਸੀ ਕਿ ਇਨ੍ਹਾਂ ਵਿਚ ਸਿਰਫ਼ ਤਿੰਨ ਵਿਅਕਤੀਆਂ ਨੂੰ ਬੀਬੀ ਭਾਨੀ ਕੰਪਲੈਕਸ ਵਿਚ ਫਲੈਟ ਅਲਾਟ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਚਰਚਾ ਵਿਚ ਰਹੀ ਲਤੀਫਪੁਰਾ ਦੀ ਜ਼ਮੀਨ ਵੇਚ ਕੇ ਇੰਪਰੂਵਮੈਂਟ ਟਰੱਸਟ ਨੂੰ ਆਉਣਗੇ 100 ਕਰੋੜ ਅਗਲੀ ਖ਼ਬਰ ਲੁੱਟ - ਖੋਹ ਦੀ ਵਾਰਦਾਤ ਸੋਸ਼ਲ ਮੀਡੀਆ ’ ਤੇ ਵਾਇਰਲ ਹੋਣ ਉਪਰੰਤ ਪੁਲਿਸ ਆਈ ਹਰਕਤ ’ ਚ
Ad Position 24