08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਜਸਪ੍ਰੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਨਿਯੁਕਤ

ਆਦਮਪੁਰ, 8 ਅਗਸਤ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਰਨ ਸੁਰਜੀਤ ਵੱਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਵੀਂਆਂ ਨਿਯੁਕਤੀਆਂ ਤਹਿਤ ਜਸਪ੍ਰੀਤ ਸਿੰਘ ਕਪੂਰ ਪਿੰਡ ਨੂੰ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਲੰਧਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਉਹ ਉਪਰੰਤ ਜਸਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਦਸੰਬਰ 2024 ਵਿੱਚ ਹੋਏ ਹੁਕਮਨਾਮੇ ’ਤੇ ਪਹਿਰਾ ਦਿੰਦੇਆਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤ ਵਾਸਤੇ ਵੱਧ ਤੋਂ ਵੱਧ ਯੋਗਦਾਨ ਦੇਣ ਦੀ ਅਪੀਲ ਕੀਤੀ ।

Ad Position 21
No active advertisement
ਅਜੀਤ ਡੈਸਕ 09-08-2026
ਆਦਮਪੁਰ, 8 ਅਗਸਤ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਰਨ ਸੁਰਜੀਤ ਵੱਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਵੀਂਆਂ ਨਿਯੁਕਤੀਆਂ ਤਹਿਤ ਜਸਪ੍ਰੀਤ ਸਿੰਘ ਕਪੂਰ ਪਿੰਡ ਨੂੰ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਲੰਧਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਉਹ ਉਪਰੰਤ ਜਸਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਦਸੰਬਰ 2024 ਵਿੱਚ ਹੋਏ ਹੁਕਮਨਾਮੇ ’ਤੇ ਪਹਿਰਾ ਦਿੰਦੇਆਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤ ਵਾਸਤੇ ਵੱਧ ਤੋਂ ਵੱਧ ਯੋਗਦਾਨ ਦੇਣ ਦੀ ਅਪੀਲ ਕੀਤੀ । ਉਨ੍ਹਾਂ ਪਾਰਟੀ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਕੱਤਰ ਜਨਰਲ ਗੁਰ ਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਗੁਰਜੀਤ ਸਿੰਘ ਤਲਵੰਡੀ ਕੌਮੀ ਪ੍ਰਧਾਨ ਯੂਥ ਅਕਾਲੀ ਦਲ,ਜਰਨੈਲ ਸਿੰਘ ਗੜਦੀਵਾਲਾ, ਬੀਬੀ ਹਰਜੀਤ ਕੌਰ ਤਲਵੰਡੀ ਦੋਵੇਂ ਮੈਂਬਰ ਵਰਕਿੰਗ ਕਮੇਟੀ, ਅਕਾਲੀ ਜੱਥਾ ਜਲੰਧਰ ਦੇ ਜਥੇਦਾਰ ਸੁਖਵੰਤ ਸਿੰਘ ਰੌਲੀ ਸਮੇਤ ਸਾਰਿਆਂ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਲੁੱਟ - ਖੋਹ ਦੀ ਵਾਰਦਾਤ ਸੋਸ਼ਲ ਮੀਡੀਆ ’ ਤੇ ... ਅਗਲੀ ਖ਼ਬਰ ਸਾਬਕਾ ਐੱਮ . ਸੀ ਤਾਰਾ ਚੰਦ ਦੇ ਜਾਣ ਨਾਲ ਸਮਾਜ ਨੂੰ ਵੱਡਾ ਘਾਟਾ ਪਿਆ - ਲਾਡੀ ਸ਼ੇਰੋਵਾਲੀਆ ਜੱਸਲ ਪਰਿਵਾਰ ਨਾਲ ਦੁੱਖ ਸਾਂਝ...
Ad Position 24