ਸਰਕਾਰੀ ਹਸਪਤਾਲ ਕਾਲਾ ਬੱਕਰਾ ਵਿਖੇ ਜਗੀਰਦਾਰ ਬਖਸ਼ੀਸ਼ ਸਿੰਘ ਵੜੈਚ ਨੂੰ ਸਮਰਪਿਤ ਸਮਾਗਮ
ਜਲੰਧਰ, 8 ਅਗਸਤ (ਜਸਪਾਲ ਸਿੰਘ)-ਸਰਕਾਰੀ ਹਸਪਤਾਲ ਕਾਲਾ ਬੱਕਰਾ ਨੂੰ ਅੱਜ ਤੋਂ 100 ਸਾਲ ਪਹਿਲਾਂ ਆਪਣੀ ਜ਼ਮੀਨ ਦਾਨ ਕਰਨ ਵਾਲੀ ਹਸਤੀ ਜਗੀਰਦਾਰ ਬਖਸ਼ੀਸ਼ ਸਿੰਘ ਵੜੈਚ ਨੂੰ ਯਾਦ ਕਰਕੇ ਇਸ ਮਹਾਂਦਾਨ ਦੀ ਸ਼ਤਾਬਦੀ ਮਨਾਉਂਦਿਆਂ ਹਸਪਤਾਲ ਦੇ ਐਸ. ਐਸ.
ਜਗੀਰਦਾਰ ਬਖਸ਼ੀਸ਼ ਸਿੰਘ ਵੜੈਚ ਨੂੰ ਸਮਰਪਿਤ ਯਾਦਗਾਰੀ ਸਮਾਗਮ ਦੌਰਾਨ ਸਰਦਾਰਨੀ ਬਲਬੀਰ ਕੌਰ, ਜਸਪਾਲ ਸਿੰਘ ਵੜੈਚ ਤੇ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਤਸਵੀਰ ਮੁਨੀਸ਼
09-08-2026