11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕੱਲ੍ਹ ਨੂੰ ਭਾਜਪਾ 14 ਮੰਡਲਾਂ ਵਿਚ ਇਕੋ ਸਮੇਂ ਕੱਢੇਗੀ ਤਿਰੰਗਾ ਯਾਤਰਾ-ਸਰੀਨ

ਜਲੰਧਰ, 10 ਅਗਸਤ (ਸ਼ਿਵ)- ਆਜ਼ਾਦੀ ਦਿਵਸ ਦੇ ਮੌਕੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਵਲੋਂ 12 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ 14 ਮੰਡਲਾਂ ਵਿਚ ਇਕੋ ਸਮੇਂ ਵਿਸ਼ਾਲ ਤਿਰੰਗਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਦੱਸਿਆ ਕਿ ਪਾਰਟੀ ਵੱਲੋਂ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਇਹ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 11-08-2026

Ad Position 22
No active advertisement
ਪਿਛਲੀ ਖ਼ਬਰ ਪਰਵਾਸੀ ਨਾਬਾਲਗ ਕੁੜੀ ਨਾਲ ਜਬਰ-ਜਨਾਹ– ਕੇਸ ਦਰਜ ਅਗਲੀ ਖ਼ਬਰ ਪੇਟ ਰੋਗਾਂ ਦਾ ਹਰੇਕ ਇਲਾਜ ਹੁੰਦਾ ਹੈ ਜਸਵੰਤ ਹਸਪਤਾਲ ਵਿਚ
Ad Position 24