ਕਮਿਸ਼ਨਰੇਟ ਪੁਲਿਸ ਦੇ ਸੀ . ਆਈ . ਏ . ਸਟਾਫ਼ ਵਲੋਂ 2 ਪਿਸਤੌਲਾਂ ਤੇ 4 ਜ਼ਿੰਦਾ ਰੌਂਦਾਂ ਸਮੇਤ 2 ਮੁਲਜ਼ਮ ਕਾਬੂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਮਾਮਲਾ ਦਰਜ
ਜਲੰਧਰ, 11 ਅਗਸਤ (ਜਤਿੰਦਰ ਪੰਮੀ)–ਪੁਲਿਸ ਕਮਿਸ਼ਨਰੇਟ ਦੇ ਸੀ. ਆਈ.
ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ ਦੀ ਟੀਮ ਵਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਕੋਲੋਂ ਬਰਾਮਦ ਪਿਸਤੌਲਾਂ ਤੇ ਰੌਂਦ ਅਤੇ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. (ਤਫ਼ਤੀਸ਼) ਅਮਰਬੀਰ ਸਿੰਘ। ਤਸਵੀਰ-ਮੁਨੀਸ਼।
12-08-2026