12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮਿਲਾਵਟਖੋਰਾਂ ਵਿਰੁੱਧ ਮੁਹਿੰਮ ਹੋਰ ਤੇਜ਼ ਹੋਵੇਗੀ-ਸਹਾਇਕ ਕਮਿਸ਼ਨਰ ਫੂਡ

ਫੂਡ ਸੇਫਟੀ ਵਿੰਗ ਦੇ ਸਹਾਇਕ ਕਮਿਸ਼ਨਰ ਫੂਡ ਰਾਜਿੰਦਰਪਾਲ ਸਿੰਘ ਨੇ ਮਿਲਾਵਟਖੋਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਇਹ ਗੈਰ-ਕਾਨੂੰਨੀ ਧੰਦਾ ਤੁਰੰਤ ਪ੍ਰਭਾਵ ਨਾਲ ਛੱਡ ਦੇਣ ਅਤੇ ਜ਼ਿਲ੍ਹਾ ਵਾਸੀਆਂ ਨੂੰ ਸਾਫ-ਸੁਥਰਾ ਭੋਜਨ ਮੁਹੱਈਆ ਕਰਵਾਉਣ। ਉਨਾਂ ਕਿਹਾ ਕਿ ਮਿਲਾਵਟਖੋਰੀ ਦੇ ਖ਼ਿਲਾਫ਼ ਛੇੜੀ ਗਈ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਇਹ ਨਿਰੰਤਰ ਜਾਰੀ ਰਹੇਗੀ।

Ad Position 21
No active advertisement
ਅਜੀਤ ਡੈਸਕ 12-08-2026
ਫੂਡ ਸੇਫਟੀ ਵਿੰਗ ਦੇ ਸਹਾਇਕ ਕਮਿਸ਼ਨਰ ਫੂਡ ਰਾਜਿੰਦਰਪਾਲ ਸਿੰਘ ਨੇ ਮਿਲਾਵਟਖੋਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਇਹ ਗੈਰ-ਕਾਨੂੰਨੀ ਧੰਦਾ ਤੁਰੰਤ ਪ੍ਰਭਾਵ ਨਾਲ ਛੱਡ ਦੇਣ ਅਤੇ ਜ਼ਿਲ੍ਹਾ ਵਾਸੀਆਂ ਨੂੰ ਸਾਫ-ਸੁਥਰਾ ਭੋਜਨ ਮੁਹੱਈਆ ਕਰਵਾਉਣ। ਉਨਾਂ ਕਿਹਾ ਕਿ ਮਿਲਾਵਟਖੋਰੀ ਦੇ ਖ਼ਿਲਾਫ਼ ਛੇੜੀ ਗਈ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਇਹ ਨਿਰੰਤਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਮਾਡਲ ਹਾਊਸ ਦੀ ਚਾਵਲਾ ਡੇਅਰੀ ’ ਚੋਂ ਫੜੇ ਇਕ ਟਨ ਪਨੀਰ ਦਾ ਸੈਂਪਲ ਹੋਇਆ ਫੇਲ੍ਹ , ਅਦਾਲਤ ’ ਚ ਦਾਇਰ ਹੋਵੇਗਾ ਕੇਸ ਸਿਹਤ ਲ... ਅਗਲੀ ਖ਼ਬਰ ਕਮਿਸ਼ਨਰੇਟ ਪੁਲਿਸ ਦੇ ਸੀ . ਆਈ . ਏ . ਸਟਾਫ਼ ਵਲੋਂ 2 ਪਿਸਤੌਲਾਂ ਤੇ 4 ਜ਼ਿੰਦਾ ਰੌਂਦਾਂ ਸਮੇਤ 2 ਮੁਲਜ਼ਮ ਕਾਬੂ ਦੋਵਾਂ ਮੁ...
Ad Position 24