12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੁਰਦੁਆਰਾ ਡੇਰਾ ਸੰਤਗੜ੍ਹ, ਪਿੰਡ ਜੈਤੇਵਾਲੀ ਵਿਖੇ ਗੁਰਮਤਿ ਸਮਾਗਮ ਭਲਕੇ

ਚੁਗਿੱਟੀ/ਜੰਡੂਸਿੰਘਾ, 11 ਅਗਸਤ (ਨਰਿੰਦਰ ਲਾਗੂ) - ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਪਿੰਡ ਜੈਤੇਵਾਲੀ, ਜੰਡੂ ਸਿੰਘਾ, ਜਲੰਧਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 13 ਅਗਸਤ, ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਏ ਜਾ ਰਹੇ ਹਨ। ਡੇਰਾ ਮੁਖੀ ਬਾਬਾ ਭਗਵਾਨ ਸਿੰਘ (ਹਰਖੋਵਾਲੀਏ) ਵਲੋਂ ਮਿਲੀ ਜਾਣਕਾਰੀ ਅਨੁਸਾਰ ਸਮਾਗਮ ਦੌਰਾਨ ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ ਸੰਤਗੜ੍ਹ, ਜਲੰਧਰ) ਅਤੇ ਸੰਤ ਬਾਬਾ ਜਵਾਲਾ ਸਿੰਘ ਜੀ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ।

Ad Position 21
No active advertisement
ਬਾਬਾ ਭਗਵਾਨ ਸਿੰਘ ਹਰਖੋਵਾਲੀਏ 12-08-2026
ਚੁਗਿੱਟੀ/ਜੰਡੂਸਿੰਘਾ, 11 ਅਗਸਤ (ਨਰਿੰਦਰ ਲਾਗੂ) - ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਪਿੰਡ ਜੈਤੇਵਾਲੀ, ਜੰਡੂ ਸਿੰਘਾ, ਜਲੰਧਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 13 ਅਗਸਤ, ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਏ ਜਾ ਰਹੇ ਹਨ। ਡੇਰਾ ਮੁਖੀ ਬਾਬਾ ਭਗਵਾਨ ਸਿੰਘ (ਹਰਖੋਵਾਲੀਏ) ਵਲੋਂ ਮਿਲੀ ਜਾਣਕਾਰੀ ਅਨੁਸਾਰ ਸਮਾਗਮ ਦੌਰਾਨ ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ ਸੰਤਗੜ੍ਹ, ਜਲੰਧਰ) ਅਤੇ ਸੰਤ ਬਾਬਾ ਜਵਾਲਾ ਸਿੰਘ ਜੀ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਪ੍ਰਬੰਧਕਾਂ ਵਲੋਂ ਸਮੂਹ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ‘ ਤੀਆਂ ਮੇਲੇ ’ ’ ਚ ਅਸਲ ਸੱਭਿਅਚਾਰਕ ਰੰਗ ਦੇਖਣ ਨੂੰ ਮਿਲਿਆ - ਬੀਬੀ ਰਣਜੀਤ ਕੌਰ ਕਾਕੜ ਕਲਾਂ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਫਿਲੌਰ ’ ਚ ਹੋਈ ਪਲੇਠੀ ਮੀਟਿੰਗ
Ad Position 24