12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬੱਚਿਆਂ ਨੂੰ ਅਲਬੈਂਡਾਜ਼ੋਲ ਦੀ ਦਵਾਈ ਖ਼ਵਾਉਂਦੇ ਹੋਏ ਆਰ. ਬੀ. ਐਸ. ਕੇ ਟੀਮ ਜਮਸ਼ੇਰ ਖਾਸ। ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਦਵਾਈ ਖੁਆਈ

ਜਮਸ਼ੇਰ ਖਾਸ, 12 ਅਗਸਤ (ਹਰਵਿੰਦਰ ਕੁਮਾਰ)-ਸਿਹਤ ਵਿਭਾਗ ਵਲੋਂ ਸਾਲ ਵਿੱਚ ਦੋ ਵਾਰ 1 ਤੋਂ 19 ਸਾਲ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਐਲਬੈਂਡਾਜੋਲ ਦੀ ਦਵਾਈ ਖਵਾਈ ਜਾਂਦੀ ਹੈ। ਮੁਢਲਾ ਸਿਹਤ ਕੇਂਦਰ ਜਮਸ਼ੇਰ ਖਾਸ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨਦੀਪ ਕੌਰ ਦੀ ਅਗਵਾਈ ਵਿੱਚ ਅੱਜ ਪ੍ਰਾਇਮਰੀ ਸਕੂਲ ਜਮਸ਼ੇਰ ਖਾਸ ਵਿਚ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਕੌਮੀ ਡੀ ਵਾਰਮਿੰਗ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 13-08-2026
ਜਮਸ਼ੇਰ ਖਾਸ, 12 ਅਗਸਤ (ਹਰਵਿੰਦਰ ਕੁਮਾਰ)-ਸਿਹਤ ਵਿਭਾਗ ਵਲੋਂ ਸਾਲ ਵਿੱਚ ਦੋ ਵਾਰ 1 ਤੋਂ 19 ਸਾਲ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਐਲਬੈਂਡਾਜੋਲ ਦੀ ਦਵਾਈ ਖਵਾਈ ਜਾਂਦੀ ਹੈ। ਮੁਢਲਾ ਸਿਹਤ ਕੇਂਦਰ ਜਮਸ਼ੇਰ ਖਾਸ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨਦੀਪ ਕੌਰ ਦੀ ਅਗਵਾਈ ਵਿੱਚ ਅੱਜ ਪ੍ਰਾਇਮਰੀ ਸਕੂਲ ਜਮਸ਼ੇਰ ਖਾਸ ਵਿਚ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਕੌਮੀ ਡੀ ਵਾਰਮਿੰਗ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਆਪਕ ਸਾਹਿਬਾਨ ਅਤੇ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਐਸ. ਐੱਮ. ਓ ਮਨਦੀਪ ਕੌਰ ਨੇ ਕਿਹਾ ਕਿ ਪੇਟ ਦੇ ਕੀੜੇ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਤੌਰ ’ਤੇ ਨੁਕਸਾਨ ਕਰਦੇ ਹਨ, ਜਿਸ ਕਾਰਨ ਉਹਨਾਂ ਵਿੱਚ ਖੂਨ ਦੀ ਕਮੀ ਹੋ ਜਾਂਦੀ ਹੈ । ਬਲਾਕ ਐਜੂਕੇਟਰ ਜਗਦੀਪ ਕੌਰ ਨੇ ਦੱਸਿਆ ਕਿ ਜਿਹੜੇ ਬੱਚੇ ਅੱਜ ਕਿਸੇ ਵੀ ਕਾਰਨ ਕਰਕੇ ਐਲਬੈਡਾਜੋਲ ਦੀ ਦਵਾਈ ਖਾਣ ਤੋਂ ਵਾਂਝੇ ਰਹਿ ਗਏ ਹਨ ਉਹਨਾਂ ਨੂੰ 17 ਅਗਸਤ ਨੂੰ ਇਹ ਦਵਾਈ ਖਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮਾਤਾ ਆਸ਼ਾ ਦੇਵੀ ਲੰਗਰ ਕਮੇਟੀ ਲਗਾਏਗੀ ਲੰਗਰ ਅਗਲੀ ਖ਼ਬਰ ਪੰਜਾਬ ਭਾਜਪਾ ਦੇ ਸਕੱਤਰ ਅਮਰਜੀਤ ਅਮਰੀ ਦਾ ਸਨਮਾਨ
Ad Position 24