14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੀ . ਏ . ਪੀ . ਚੌਕ ਤੋਂ ਬਿਧੀਪੁਰ ਫਾਟਕ ਤੱਕ ਹਾਈਵੇ , ਸਰਵਿਸ ਰੋਡ ਦਾ ਫ਼ੌਰੀ ਕੀਤਾ ਜਾਵੇ ਸੁਧਾਰ ਮੇਅਰ ਨੇ ਗ਼ਡਕਰੀ ਨੂੰ ਲਿਖੀ ਚਿੱਠੀ-ਐਨ. ਐੱਚ. ਏ. ਆਈ. ਅਧਿਕਾਰੀ ਦੀ ਵੀ ਕੀਤੀ ਸ਼ਿਕਾਇਤ

ਬਾਰਸ਼ ਪੈਣ ਤੋਂ ਬਾਅਦ ਜਲੰਧਰ ਤੋਂ ਲੰਘਦੇ ਹਾਈਵੇ ਦੀ ਹਾਲਤ ਹੋਰ ਵੀ ਖ਼ਰਾਬ ਹੋ ਜਾਂਦੀ ਹੈ ਕਿਉਂਕਿ ਇਸ ਰਸਤੇ ਤੋਂ ਲੰਘਣ ਵਾਲੇ ਲੋਕ ਹਾਦਸੇ ਦਾ ਸ਼ਿਕਾਰ ਵੀ ਹੁੰਦੇ ਰਹੇ ਹਨ। ਇਲਾਕਾ ਵਾਸੀਆਂ ਤੇ ਸਨਅਤਕਾਰਾਂ ਵਲੋਂ ਮੰਗ ਕੀਤੀ ਜਾ ਚੁੱਕੀ ਹੈ ਕਿ ਸਰਵਿਸ ਰੋਡ ਦੀ ਹਾਲਤ ਵਿਚ ਸੁਧਾਰ ਕੀਤਾ ਜਾ ਸਕੇ ਪਰ ਅਜੇ ਐਨ.

Ad Position 21
No active advertisement
ਅਜੀਤ ਡੈਸਕ 14-08-2026
ਬਾਰਸ਼ ਪੈਣ ਤੋਂ ਬਾਅਦ ਜਲੰਧਰ ਤੋਂ ਲੰਘਦੇ ਹਾਈਵੇ ਦੀ ਹਾਲਤ ਹੋਰ ਵੀ ਖ਼ਰਾਬ ਹੋ ਜਾਂਦੀ ਹੈ ਕਿਉਂਕਿ ਇਸ ਰਸਤੇ ਤੋਂ ਲੰਘਣ ਵਾਲੇ ਲੋਕ ਹਾਦਸੇ ਦਾ ਸ਼ਿਕਾਰ ਵੀ ਹੁੰਦੇ ਰਹੇ ਹਨ। ਇਲਾਕਾ ਵਾਸੀਆਂ ਤੇ ਸਨਅਤਕਾਰਾਂ ਵਲੋਂ ਮੰਗ ਕੀਤੀ ਜਾ ਚੁੱਕੀ ਹੈ ਕਿ ਸਰਵਿਸ ਰੋਡ ਦੀ ਹਾਲਤ ਵਿਚ ਸੁਧਾਰ ਕੀਤਾ ਜਾ ਸਕੇ ਪਰ ਅਜੇ ਐਨ. ਐੱਚ. ਏ. ਆਈ. ਅਧਿਕਾਰੀਆਂ ਵਲੋਂ ਇਸ ਮਾਮਲੇ ਵਿਚ ਕੋਈ ਕਦਮ ਨਹੀਂ ਉਠਾਏ ਗਏ ਹਨ ਜਦਕਿ ਪਾਣੀ ਭਰਨ ਵੇਲੇ ਮੋਟਰਾਂ ਲਗਾ ਕੇ ਪਾਣੀ ਨਿਕਾਸੀ ਕਰਨੀ ਚਾਹੀਦੀ ਹੈ ਕਿਉਂਕਿ ਸਰਵਿਸ ਰੋਡ ’ਤੇ ਪਾਣੀ ਨਿਕਾਸੀ ਨਾ ਹੋਣ ਕਰਕੇ ਲੋਕਾਂ ਦਾ ਲੰਘਣਾ ਔਖਾ ਹੋ ਰਿਹਾ ਹੈ ਸਗੋਂ ਪਠਾਨਕੋਟ ਚੌਕ ਤੋਂ ਲੈ ਕੇ ਰਸਤਾ ਖ਼ਰਾਬ ਹੋਣ ਕਾਰਨ ਕਈ ਥਾਵਾਂ ਤੋਂ ਰਸਤਾ ਬੰਦ ਹੋ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੀ . ਟੀ . ਯੂਨੀਵਰਸਿਟੀ ਵਿਖੇ ਧੂਮ - ਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਪਾਣੀ , ਸੀਵਰੇਜ ਬਿੱਲਾਂ ਦੀ ਵਸੂਲੀ ਲਈ ਮਾਡਲ ਟਾਊਨ ਵਿਚ ਕਾਰਵਾਈ
Ad Position 24