18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਰਦਾਸ ਮੌਕੇ ਹਾਜ਼ਰ ਸੰਗਤਾਂ। ਪਿੰਡ ਦੁਸਾਂਝ ਕਲਾਂ ’ ਚ ਸੰਗਰਾਂਦ ਦਾ ਦਿਹਾੜਾ ਮਨਾਇਆ

ਦੁਸਾਂਝ ਕਲਾਂ 17 ਅਗਸਤ (ਰਾਮ ਪ੍ਰਕਾਸ਼ ਟੋਨੀ ):- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮਾਤਾ ਕਲਸਾਂ ਦਰਵਾਜ਼ਾ ਅੰਦਰੀ ਅਬਾਦੀ ਪਿੰਡ ਦੁਸਾਂਝ ਕਲਾਂ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਭਾਦੋਂ ਮਹੀਨੇ ਦੀ ਸੰਗਰਾਂਦ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸੇ ਤਰ੍ਹਾਂ ਬਾਬਾ ਸੰਗ ਗੁਰਦੁਆਰਾ ਸਾਹਿਬ, ਧਰਮਦੁਆਰਾ ਗੁਰੂਦੁਆਰਾ ਸਾਹਿਬ, ਸ਼ਹੀਦੀ ਗੁਰੂਦੁਆਰਾ ਅਤੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਬਾਹਰਲੀ ਅਬਾਦੀ ਵਿਖੇ ਵੀ ਸੰਗਰਾਂਦ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-08-2026
ਦੁਸਾਂਝ ਕਲਾਂ 17 ਅਗਸਤ (ਰਾਮ ਪ੍ਰਕਾਸ਼ ਟੋਨੀ ):- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮਾਤਾ ਕਲਸਾਂ ਦਰਵਾਜ਼ਾ ਅੰਦਰੀ ਅਬਾਦੀ ਪਿੰਡ ਦੁਸਾਂਝ ਕਲਾਂ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਭਾਦੋਂ ਮਹੀਨੇ ਦੀ ਸੰਗਰਾਂਦ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸੇ ਤਰ੍ਹਾਂ ਬਾਬਾ ਸੰਗ ਗੁਰਦੁਆਰਾ ਸਾਹਿਬ, ਧਰਮਦੁਆਰਾ ਗੁਰੂਦੁਆਰਾ ਸਾਹਿਬ, ਸ਼ਹੀਦੀ ਗੁਰੂਦੁਆਰਾ ਅਤੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਬਾਹਰਲੀ ਅਬਾਦੀ ਵਿਖੇ ਵੀ ਸੰਗਰਾਂਦ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਮੈਂਬਰ ਵਲੋਂ ਦਾਨੀ ਸੱਜਣਾਂ ਵਲੋਂ ਦਿੱਤੇ ਗਏ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ । ਦਾਨੀ ਸੱਜਣਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਕਾਸ਼ ਰਾਮ, ਸੁਰਿੰਦਰ ਪਾਲ ਛਿੰਦੀ, ਜਸਪਾਲ, ਡਾ. ਘੋਗੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ’ ਚ ਖੋਏ ਦੀਆਂ ਮਠਿਆਈਆਂ ਤੋਂ ਰਹੋ ਸਾਵਧਾਨ - ਕਿਸਾਨ ਆਗੂ ਮਨਜੀਤ ਸਿੰਘ ਰਾਏ / ਪਾਲਾ ਮੌਲੀ ਅਗਲੀ ਖ਼ਬਰ ਐਚ . ਪੀ ਮਾਡਲ ਸਕੂਲ ਸੰਗੋਵਾਲ ਵਿਖੇ ਮਨਾਇਆ 80 ਵਾਂ ਆਜ਼ਾਦੀ ਦਿਹਾੜਾ
Ad Position 24