18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਚੇਅਰਮੈਨ ਜਸਵੀਰ ਸਿੰਘ ਗੜੀ ਅਤੇ ਇੰਚਾਰਜ ਹਰਜੋਤ ਕੌਰ ਲੋਹਟੀਆ ਗੁਰੂ ਰਵਿਦਾਸ ਮੰਦਰ ਵਿਖੇ ਹੋਏ ਨਤਮਸਤਕ

ਫਿਲੌਰ, 17 ਅਗਸਤ (ਵਿਪਨ ਗੈਰੀ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਭਾਦੋਂ ਮਹੀਨੇ ਦੀ ਸੰਗਰਾਦ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਫਿਲੌਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਫਿਲੌਰ ਮੈਡਮ ਹਰਜੋਤ ਕੌਰ ਲੌਹਟੀਆ ਵੀ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 18-08-2026
ਫਿਲੌਰ, 17 ਅਗਸਤ (ਵਿਪਨ ਗੈਰੀ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਭਾਦੋਂ ਮਹੀਨੇ ਦੀ ਸੰਗਰਾਦ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਫਿਲੌਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਫਿਲੌਰ ਮੈਡਮ ਹਰਜੋਤ ਕੌਰ ਲੌਹਟੀਆ ਵੀ ਮੌਜੂਦ ਰਹੇ। ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਗੜ੍ਹੀ ਅਤੇ ਮੈਡਮ ਲੋਹਟੀਆ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਜੋ ਉਨ੍ਹਾਂ ਨੂੰ ਭਾਦੋਂ ਮਹੀਨੇ ਦੀ ਪਵਿੱਤਰ ਸੰਗਰਾਦ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਿਲਆ। ਇਸ ਮੌਕੇ ਉਨ੍ਹਾਂ ਵਿਧਾਨ ਸਭਾ ਹਲਕਾ ਫਿਲੌਰ ਦੇ ਵਿਕਾਸ ਵਿਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਰਾਜ ਕੁਮਾਰ ਸੰਧੂ, ਸੈਕਟਰੀ ਤਾਰਾ ਚੰਦ ਜੱਖੂ, ਚੇਅਰਮੈਨ ਸੱੁਖਦੀਪ ਅੱਪਰਾ, ਚਮਨ ਲਾਲ, ਦਲਬੀਰ ਚੰਦ, ਬਾਬਾ ਸਰੂਪ ਸਿੰਘ, ਵੈਭਵ ਸ਼ਰਮਾ, ਪਰਮਜੀਤ ਭਾਰਤੀ, ਮਨੋਜ ਕੁਮਾਰ ਮੋਜੀ, ਸੁਖਦੇਵ ਸਿੰਘ ਔਲਖ, ਰਾਮ ਜੀ ਦਾਸ, ਬਾਬੂ ਹੰਸ ਰਾਜ, ਚੌਧਰੀ ਦੇਸ ਰਾਜ, ਅਮਰਜੀਤ ਰਾਮ ਅਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨੀਵੇਂ ਮੇਨਹੋਲ ਬਣੇ ਜਾਨਲੇਵਾ , ਲਾਡੋਵਾਲੀ ਰੋਡ ... ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੇ ਰਾਹ ’ਤੇ ਹੈ-ਮੁਨੀਸ਼ ਧੀਰ
Ad Position 24