18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੇਜਰ ਇੰਦਰ ਸਿੰਘ ਪਬਲਿਕ ਸਕੂਲ ਮੋਤੀਪੁਰ ਵਿਖੇ ਧੂਮ - ਧਾਮ ਨਾਲ ਮਨਾਇਆ ਆਜਾਦੀ ਦਿਹਾੜਾ

ਮਲਸੀਆਂ, 17 ਅਗਸਤ (ਸੁਖਦੀਪ ਸਿੰਘ)- ਮੇਜਰ ਇੰਦਰ ਸਿੰਘ ਪਬਲਿਕ ਸਕੂਲ, ਪਿੰਡ ਮੋਤੀਪੁਰ (ਜਲੰਧਰ) ਵਿਖੇ 80ਵਾਂ ਸੁਤੰਤਰਤਾ ਦਿਵਸ ਬਹੁਤ ਹੀ ਪ੍ਰਭਾਵਸ਼ਾਲੀ ਤੇ ਜੋਸ਼ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਸ਼੍ਰੀਮਤੀ ਅਨੁਪਮ ਡੋਗਰਾ ਨੇ ਤਿਰੰਗਾ ਝੰਡਾ ਲਹਿਰਾ ਕੇ ਕੀਤੀ, ਉਪਰੰਤ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਪੇਸ਼ ਕੀਤਾ ਅਤੇ ਪ੍ਰਿੰਸੀਪਲ ਨੇ ਤਿਰੰਗੇ ਤੋਂ ਸਲਾਮੀ ਲਈ।

Ad Position 21
No active advertisement
ਅਜੀਤ ਡੈਸਕ 18-08-2026
ਮਲਸੀਆਂ, 17 ਅਗਸਤ (ਸੁਖਦੀਪ ਸਿੰਘ)- ਮੇਜਰ ਇੰਦਰ ਸਿੰਘ ਪਬਲਿਕ ਸਕੂਲ, ਪਿੰਡ ਮੋਤੀਪੁਰ (ਜਲੰਧਰ) ਵਿਖੇ 80ਵਾਂ ਸੁਤੰਤਰਤਾ ਦਿਵਸ ਬਹੁਤ ਹੀ ਪ੍ਰਭਾਵਸ਼ਾਲੀ ਤੇ ਜੋਸ਼ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਸ਼੍ਰੀਮਤੀ ਅਨੁਪਮ ਡੋਗਰਾ ਨੇ ਤਿਰੰਗਾ ਝੰਡਾ ਲਹਿਰਾ ਕੇ ਕੀਤੀ, ਉਪਰੰਤ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਪੇਸ਼ ਕੀਤਾ ਅਤੇ ਪ੍ਰਿੰਸੀਪਲ ਨੇ ਤਿਰੰਗੇ ਤੋਂ ਸਲਾਮੀ ਲਈ। ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਤ ਇਨਕਲਾਬੀ ਗੀਤ, ਕਵਿਤਾਵਾਂ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀਆਂ। ਪ੍ਰਿੰਸੀਪਲ ਸ਼੍ਰੀਮਤੀ ਡੋਗਰਾ ਨੇ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਸਮਾਗਮ ਦੇ ਅਖੀਰ ਵਿਚ ਸਾਰੇ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤੀ ਮੋਰਚਾ ਹਲਕਾ ਨਕੋਦਰ ਦੀ ਸਮੁੱਚੀ ਟੀਮ ਨੂੰ ਆਜ਼ਾਦੀ ਦਿਵਸ ਸਮਾਗਮ ਮੌਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਉੱਘੇ ਸੰਗੀਤ ਅਧਿਆਪਕ ਮਾਸਟਰ ਰਾਮ ਲੁਭਾਇਆ ਦਾ ਹੋਇਆ ਵਿਸ਼ੇਸ਼ ਸਨਮਾਨ
Ad Position 24