18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਸ਼ਾ ਮੁਕਤੀ ਮੋਰਚਾ ਹਲਕਾ ਨਕੋਦਰ ਦੀ ਸਮੁੱਚੀ ਟੀਮ ਨੂੰ ਆਜ਼ਾਦੀ ਦਿਵਸ ਸਮਾਗਮ ਮੌਕੇ ਕੀਤਾ ਸਨਮਾਨਿਤ

ਨਕੋਦਰ, 17 ਅਗਸਤ (ਤਿਲਕ ਰਾਜ ਸ਼ਰਮਾ )-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਜਾਰੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਾਸਤੇ ਹਲਕਾ ਨਕੋਦਰ ਦੀ ਨਸ਼ਾ ਮੁਕਤੀ ਮੋਰਚੇ ਦੀ ਟੀਮ ਵੱਲੋਂ ਦਿੱਤੀਆਂ ਬੇਮਿਸਾਲ ਸੇਵਾਵਾਂ, ਯੋਗਦਾਨ ਅਤੇ ਸਮਰਪਣ ਜਿਸ ਨਾਲ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਵਾਸਤੇ ਨਸ਼ੇ ਦੇ ਕਾਰੋਬਾਰ ਨੂੰ ਕਾਫੀ ਹੱਦ ਤੱਕ ਠਲ ਪਈ ਹੈ ਅਤੇ ਹਜ਼ਾਰਾਂ ਨੌਜਵਾਨ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕਢਿਆ, ਹਲਕਾ ਨਕੋਦਰ ਦੀ ਸਮੁੱਚੀ ਨਸ਼ਾ ਮੁਕਤੀ ਮੋਰਚਾ ਦੀ ਟੀਮ ਜਿਸ ਵਿੱਚ ਵਾਰਡ ਅਤੇ ਵਿਲੇਜ ਡਿਫੈਂਸ ਕਮੇਟੀਆਂ ਵੀ ਸ਼ਾਮਿਲ ਹਨ ਉਹਨਾਂ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਸਮਾਜਿਕ ਹਿੱਤਾਂ ਲਈ ਲੋਕਾਂ ਅਤੇ ਸਰਕਾਰ ਨਾਲ ਮਿਲ ਕੇ ਕੀਤੇ ਗਏ ਸ਼ਲਾਘਾਯੋਗ ਉਪਰਾਲਿਆਂ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਉਹਨਾਂ ਨੂੰ 15 ਅਗਸਤ ਆਜ਼ਾਦੀ ਵਾਲੇ ਦਿਨ ’ਤੇ ਕੀਤੇ ਸਮਾਗਮਾਂ ਵਿਚ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ, ਡੀ ਏ ਵੀ ਕਾਲਜ ਨਕੋਦਰ ਵਿਖੇ ਕੀਤੇ ਗਏ ਮੁੱਖ ਸਮਾਗਮ ਦੇ ਮੁੱਖ ਮਹਿਮਾਨ ਸ੍ਰ . ਸਿਮਰਨਜੀਤ ਸਿੰਘ ਐਸਡੀਐਮ ,ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪਹੁੰਚੇ ਹਲਕਾ ਵਿਧਾਇਕ ਮੈਡਮ ਇੰਦਰਜੀਤ ਕੌਰ ਮਾਨ , ਸ੍ਰ .

Ad Position 21
No active advertisement
ਅਜੀਤ ਡੈਸਕ 18-08-2026
ਨਕੋਦਰ, 17 ਅਗਸਤ (ਤਿਲਕ ਰਾਜ ਸ਼ਰਮਾ )-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਜਾਰੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਾਸਤੇ ਹਲਕਾ ਨਕੋਦਰ ਦੀ ਨਸ਼ਾ ਮੁਕਤੀ ਮੋਰਚੇ ਦੀ ਟੀਮ ਵੱਲੋਂ ਦਿੱਤੀਆਂ ਬੇਮਿਸਾਲ ਸੇਵਾਵਾਂ, ਯੋਗਦਾਨ ਅਤੇ ਸਮਰਪਣ ਜਿਸ ਨਾਲ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਵਾਸਤੇ ਨਸ਼ੇ ਦੇ ਕਾਰੋਬਾਰ ਨੂੰ ਕਾਫੀ ਹੱਦ ਤੱਕ ਠਲ ਪਈ ਹੈ ਅਤੇ ਹਜ਼ਾਰਾਂ ਨੌਜਵਾਨ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕਢਿਆ, ਹਲਕਾ ਨਕੋਦਰ ਦੀ ਸਮੁੱਚੀ ਨਸ਼ਾ ਮੁਕਤੀ ਮੋਰਚਾ ਦੀ ਟੀਮ ਜਿਸ ਵਿੱਚ ਵਾਰਡ ਅਤੇ ਵਿਲੇਜ ਡਿਫੈਂਸ ਕਮੇਟੀਆਂ ਵੀ ਸ਼ਾਮਿਲ ਹਨ ਉਹਨਾਂ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਸਮਾਜਿਕ ਹਿੱਤਾਂ ਲਈ ਲੋਕਾਂ ਅਤੇ ਸਰਕਾਰ ਨਾਲ ਮਿਲ ਕੇ ਕੀਤੇ ਗਏ ਸ਼ਲਾਘਾਯੋਗ ਉਪਰਾਲਿਆਂ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਉਹਨਾਂ ਨੂੰ 15 ਅਗਸਤ ਆਜ਼ਾਦੀ ਵਾਲੇ ਦਿਨ ’ਤੇ ਕੀਤੇ ਸਮਾਗਮਾਂ ਵਿਚ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ, ਡੀ ਏ ਵੀ ਕਾਲਜ ਨਕੋਦਰ ਵਿਖੇ ਕੀਤੇ ਗਏ ਮੁੱਖ ਸਮਾਗਮ ਦੇ ਮੁੱਖ ਮਹਿਮਾਨ ਸ੍ਰ .ਸਿਮਰਨਜੀਤ ਸਿੰਘ ਐਸਡੀਐਮ ,ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪਹੁੰਚੇ ਹਲਕਾ ਵਿਧਾਇਕ ਮੈਡਮ ਇੰਦਰਜੀਤ ਕੌਰ ਮਾਨ , ਸ੍ਰ .ਓਕਾਰ ਸਿੰਘ ਬਰਾੜ ਡੀਐਸਪੀ, ਸ੍ਰੀ ਅਭੇ ਚੰਦਰ ਬੀਡੀਓ, ਸ੍ਰ ਗੁਰਪ੍ਰੀਤ ਸਿੰਘ ਤਹਿਸੀਲਦਾਰ, ਸ੍ਰੀ ਰਣਧੀਰ ਸਿੰਘ ਬੇਨੀਪਾਲ ਈਓ ਅਤੇ ਸਮੁੱਚੇ ਪ੍ਰਸ਼ਾਸਨ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਰਡੀਨੇਟਰ ਸ੍ਰੀ ਸੁਖਵਿੰਦਰ ਗਡਵਾਲ ,ਸ੍ਰੀ ਮੋਹਨ ਲਾਲ, ਸ੍ਰੀ ਹਰਪ੍ਰੀਤ ਸਿੰਘ, (ਦੋਨੋਂ ਵਾਈਸ ਕੋਰਡੀਨੇਟਰ) ਅਤੇ ਬਲਾਕ ਕੋਆਰਡੀਨੇਟਰ ਸਰਵ ਸ਼੍ਰੀ ਸਵਰਨ ਸਿੰਘ, ਸੁਰਜੀਤ ਸਿੰਘ, ਲਖਵਿੰਦਰ ਸਿੰਘ, ਹਰਭਜਨ ਸਿੰਘ, ਅਮਰਜੀਤ ਨਾਹਰ, ਮਨਜੀਤ ਲਾਲ ,ਤਿਲਕ ਰਾਜ, ਜਸਬੀਰ ਸਿੰਘ, ਡਾਕਟਰ ਜੀਵਨ ਸਹੋਤਾ ਕੁਮਾਰ, ਧਰਮਿੰਦਰ ਭਗਤ, ਹੰਸਰਾਜ, ਸ੍ਰੀ ਇੰਦਰਜੀਤ, ਰਣਜੀਤ ਸਿੰਘ, ਗੋਬਿੰਦ ਸੇਖੜੀ, ਜਸ਼ਨਪ੍ਰੀਤ ਸਿੰਘ, ਰਵਿੰਦਰ ਕੁਮਾਰ, ਸੁਭਾਸ਼ ਚੰਦਰ, ਹਰਜਿੰਦਰ, ਗੁਰਮੁਖ ਸਿੰਘ, ਅਤੇ ਹਲਕੇ ਦੀਆਂ ਵਾਰਡ ਅਤੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਕੋਦਰ ਵਿਖੇ ਭਾਜਪਾ ਯੁਵਾ ਮੋਰਚਾ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੇਜਰ ਇੰਦਰ ਸਿੰਘ ਪਬਲਿਕ ਸਕੂਲ ਮੋਤੀਪੁਰ ਵਿਖੇ ਧੂਮ - ਧਾਮ ਨਾਲ ਮਨਾਇਆ ਆਜਾਦੀ ਦਿਹਾੜਾ
Ad Position 24