19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਅੱਜ ਦੂਸਰੇ ਦਿਨ ਵੀ ਨਹੀਂ ਹੋਈ ਕੋਈ ਨਾਮਜ਼ਦਗੀ

ਓਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸੰਬੰਧੀ ਅੱਜ ਨਾਮਜ਼ਦਗੀਆਂ ਦਾ ਦੂਸਰਾ ਦਿਨ ਸੀ ਪਰ ਅਜੇ ਤੱਕ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਨਹੀਂ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੇ ਸਿਆਸੀ ਦਬਾਅ ਤੋਂ ਬਚਣ ਲਈ ਜ਼ਿਆਦਾਤਰ ਚਾਹਵਾਨ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਆਖਰੀ ਦਿਨ ਹੀ ਭਰਨ ਦੀ ਉਮੀਦ ਹੈ।

Ad Position 21
No active advertisement
ਅਜੀਤ ਡੈਸਕ 19-08-2026
ਓਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸੰਬੰਧੀ ਅੱਜ ਨਾਮਜ਼ਦਗੀਆਂ ਦਾ ਦੂਸਰਾ ਦਿਨ ਸੀ ਪਰ ਅਜੇ ਤੱਕ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਨਹੀਂ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੇ ਸਿਆਸੀ ਦਬਾਅ ਤੋਂ ਬਚਣ ਲਈ ਜ਼ਿਆਦਾਤਰ ਚਾਹਵਾਨ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਆਖਰੀ ਦਿਨ ਹੀ ਭਰਨ ਦੀ ਉਮੀਦ ਹੈ। ਜਿਸ ਕਾਰਨ ਜ਼ਿਆਦਾਤਰ ਉਮੀਦਵਾਰ ਅਜੇ ਤੱਕ ਖੁੱਲ੍ਹ ਕੇ ਸਾਹਮਣੇ ਨਹੀਂ ਆ ਰਹੇ ਪਰ ਆਉਂਦੇ ਦਿਨਾਂ ’ਚ ਨਾਮਜ਼ਦਗੀ ਕਾਗਜ਼ ਭਰਨ ਦੇ ਕੰਮ ’ਚ ਤੇਜ਼ੀ ਆ ਸਕਦੀ ਹੈ। ਇੱਥੇ ਦੱਸਣਯੋਗ ਹੈ ਕਿ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਆਖਰੀ ਤਰੀਕ 22 ਅਗਸਤ ਹੈ ਤੇ ਉਮੀਦਵਾਰ ਦੁਪਹਿਰ 3 ਵਜੇ ਤੱਕ ਹੀ ਆਪਣੇ ਕਾਗਜ਼ ਭਰ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਜਿਮਖਾਨਾ ਕਲੱਬ ਦੀਆਂ ਚੋਣਾਂ ’ ਚ ਆਇਆ ਨਵਾਂ ਮੋੜ ਸਰਬਸੰਮਤੀ ਦੀਆਂ ਕੋਸ਼ਿਸ਼ਾਂ ਨੂੰ ਲੱਗਾ ਝਟਕਾ ਅਗਲੀ ਖ਼ਬਰ ਅਧੂਰੀ ਸੀਵਰੇਜ ਪਾਈਪ ਲਾਈਨ ਨੂੰ ਲੈ ਕੇ ਕੌਂਸਲਰ ਡਾ . ਜਸਲੀਨ ਸੇਠੀ ਨੇ ਜਤਾਇਆ ਇਤਰਾਜ਼
Ad Position 24