20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਮਹੀਨਾਵਾਰ ਸਮਾਗਮ ਅੱਜ

ਜਲੰਧਰ, 19 ਅਗਸਤ (ਐੱਮ. ਐੱਸ.

Ad Position 21
No active advertisement
ਨਿੱਜੀ ਕੰਪਨੀ ਸੰਭਾਲੇਗੀ ਸ਼ਹਿਰ ਵਿਚ ... 20-08-2026
ਜਲੰਧਰ, 19 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਗਲੀ ਨੰ 7, ਸੈਂਟਰਲ ਟਾਊਨ, ਜਲੰਧਰ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ 20 ਅਗਸਤ, ਦਿਨ ਵੀਰਵਾਰ ਨੂੰ ਹੋਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਸਮਾਗਮਾਂ ਦੌਰਾਨ ਭਾਈ ਤਰਣਵੀਰ ਸਿੰਘ ‘ਰੱਬੀ’ ਲੁਧਿਆਣਾ ਵਾਲੇ ਰਾਤ 8.30 ਤੋਂ 10 ਵਜੇ ਤੱਕ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਪ੍ਰਬੰਧਕਾਂ ਨੇ ਸੰਗਤ ਨੂੰ ਪਰਿਵਾਰ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੈਨਸ਼ਨਰਾਂ ਵਲੋਂ ਇਕ ਰੋਜ਼ਾ ਧਰਨਾ ਅਗਲੀ ਖ਼ਬਰ ਪਾਕਿ ’ਚ ਦੋ ਨੌਜਵਾਨਾਂ ਨੂੰ ਭਾਰਤੀ ਝੰਡੇ ਦੀ ਤਸਵੀਰ ਸਾਂਝੀ ਕਰਨ ਤੇ ਜੈ ਹਿੰਦ ਲਿਖਣ ’ਤੇ ਜੇਲ੍ਹ
Ad Position 24