ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ
ਸ਼ਾਹਕੋਟ, 19 ਅਗਸਤ (ਬਾਂਸਲ)- ਬੀਤੀ ਰਾਤ ਸ਼ਾਹਕੋਟ ਦੇ ਮੁਹੱਲਾ ਰਿਸ਼ੀ ਨਗਰ ਤੋਂ ਇੱਕ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ। ਮੁਹੱਲਾ ਰਿਸ਼ੀ ਨਗਰ ਦੇ ਰਹਿਣ ਵਾਲੇ ਸੁਨੀਲ ਕੁਮਾਰ ਪੁੱਤਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਸ਼ਾਹਕੋਟ ਤਹਿਸੀਲ ਕੰਪਲੈਕਸ ਵਿਚ ਕੰਮ ਕਰਦਾ ਹੈ ਤੇ ਉਸਦਾ ਮੋਟਰਸਾਈਕਲ ਨੰਬਰ ਪੀ.
ਮੋਟਰਸਾਈਕਲ ਚੋਰੀ ਬਾਰੇ ਜਾਣਕਾਰੀ ਦਿੰਦੇ ਹੋਏ ਸੁਨੀਲ ਕੁਮਾਰ। ਤਸਵੀਰ: ਬਾਂਸਲ
20-08-2026