25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਗੰਦਗੀ ਨੂੰ ਲੈ ਕੇ ਅਮਨ ਗਿੱਲ ਨੇ ਸਰਕਾਰ ’ ਤੇ ਸਾਧਿਆ ਨਿਸ਼ਾਨਾ

ਜਲੰਧਰ, 24 ਅਗਸਤ (ਸ਼ਿਵ)- ਭਾਰਤੀਯ ਮੂਲ ਨਿਵਾਸੀ ਮੁਕਤੀ ਮੋਰਚਾ ਦੇ ਜਲੰਧਰ ਵੈਸਟ ਹਲਕਾ ਇੰਚਾਰਜ ਅਮਨ ਗਿੱਲ ਨੇ ਸ਼ਹਿਰ ਦੀ ਵਿਗੜੀ ਸਫ਼ਾਈ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਕਰਮਚਾਰੀਆਂ ਦੀ ਹੜਤਾਲ ਕਾਰਨ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹਨ, ਜਿਸ ਨਾਲ ਲੋਕਾਂ ਨੂੰ ਗੰਦਗੀ ਅਤੇ ਬਦਬੂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 25-08-2026
ਜਲੰਧਰ, 24 ਅਗਸਤ (ਸ਼ਿਵ)- ਭਾਰਤੀਯ ਮੂਲ ਨਿਵਾਸੀ ਮੁਕਤੀ ਮੋਰਚਾ ਦੇ ਜਲੰਧਰ ਵੈਸਟ ਹਲਕਾ ਇੰਚਾਰਜ ਅਮਨ ਗਿੱਲ ਨੇ ਸ਼ਹਿਰ ਦੀ ਵਿਗੜੀ ਸਫ਼ਾਈ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਕਰਮਚਾਰੀਆਂ ਦੀ ਹੜਤਾਲ ਕਾਰਨ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹਨ, ਜਿਸ ਨਾਲ ਲੋਕਾਂ ਨੂੰ ਗੰਦਗੀ ਅਤੇ ਬਦਬੂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਨ ਗਿੱਲ ਨੇ ਕੈਬਨਿਟ ਮੰਤਰੀ ਅਤੇ ਜਲੰਧਰ ਵੈਸਟ ਦੇ ਵਿਧਾਇਕ ਮਹਿੰਦਰ ਭਗਤ ਨੂੰ ਇਸ ਮਾਮਲੇ ਵਿਚ ਤੁਰੰਤ ਸਰਕਾਰ ਅਤੇ ਅਧਿਕਾਰੀਆਂ ਨਾਲ ਗੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦ ਹੱਲ ਕਰਕੇ ਹੜਤਾਲ ਖ਼ਤਮ ਕਰਵਾਉਣ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਬਹਾਲ ਕਰਨ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਰਾਣਾ ਦਾ ਸਨਮਾਨ ਅਗਲੀ ਖ਼ਬਰ ਸੱਜਣ ਕੁਮਾਰ ਦੇ ਸੋਹਲੇ ਗਾਉਣੇ ’84 ਦੇ ਜ਼ਖ਼ਮ ਮੁੜ ਤਾਜ਼ੇ ਕਰਨ ਦੇ ਬਰਾਬਰ - ਜਥੇਦਾਰ ਮੰਨਣ
Ad Position 24