27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸ੍ਰੀ ਗੁਰੂ ਰਵਿਦਾਸ ਸੰਤ ਸੰਮੇਲਨ ਵਿਚ ਸੰਗਤ ਨੂੰ ਹੁੰਮ - ਹੁਮਾ ਕੇ ਪੁੱਜਣ ਦੀ ਅਪੀਲ

ਗੁਰਾਇਆ, 26 ਅਗਸਤ (ਬਲਵਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਸੰਤ ਸੰਮੇਲਨ ਪ੍ਰਬੰਧਕ ਕਮੇਟੀ ਪਾਸਲਾ, ਦੰਦੂਵਾਲ, ਖੋਜਪੁਰ, ਜੈਤੋਵਾਲ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਵੇਂ ਸ਼ਤਾਬਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਹ ਸੰਮੇਲਨ 31 ਅਗਸਤ, ਸੋਮਵਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 27-08-2026
ਗੁਰਾਇਆ, 26 ਅਗਸਤ (ਬਲਵਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਸੰਤ ਸੰਮੇਲਨ ਪ੍ਰਬੰਧਕ ਕਮੇਟੀ ਪਾਸਲਾ, ਦੰਦੂਵਾਲ, ਖੋਜਪੁਰ, ਜੈਤੋਵਾਲ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਵੇਂ ਸ਼ਤਾਬਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਹ ਸੰਮੇਲਨ 31 ਅਗਸਤ, ਸੋਮਵਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਸੰਮੇਲਨ ਵਿਚ ਸੰਤ-ਮਹਾਪੁਰਸ਼, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੀ ਬਾਣੀ, ਵਿਚਾਰਧਾਰਾ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਜੋੜਨਗੇ। ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਮੇਲਨ ਵਿਚ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਸੰਤ-ਮਹਾਪੁਰਸ਼ਾਂ ਦੇ ਵਿਚਾਰ ਸੁਣਨ ਅਤੇ ਗੁਰੂ ਰਵਿਦਾਸ ਜੀ ਦੇ ਮਹਾਨ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ।
Ad Position 22
No active advertisement
ਪਿਛਲੀ ਖ਼ਬਰ ਰਜਿੰਦਰ ਭੁੱਲਰ ਦੀ ਪੈਦਲ ਯਾਤਰਾ ਹੁਣ ਤੱਕ ਸ਼ਾਹਕੋਟ ਹਲਕੇ ਦੇ 93 ਪਿੰਡਾਂ ’ ਚ ਪਹੁੰਚੀ ਅਗਲੀ ਖ਼ਬਰ ਡੀ . ਏ . ਵੀ ਕਾਲਜ ਨਕੋਦਰ ਵਿਖੇ ਮਨਾਇਆ ‘ ਤੀਜ ਮੇਲਾ ’
Ad Position 24