28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੇਂਟ ਸੋਲਜਰ ਗਰੁੱਪ ਦੀਆਂ ਵੱਖ - ਵੱਖ ਬ੍ਰਾਂਚਾਂ ’ ਚ ਰੱਖੜੀ ਦਾ ਤਿਉਹਾਰ ਮਨਾਇਆ

ਜਲੰਧਰ, 27 ਅਗਸਤ (ਪਵਨ ਖਰਬੰਦਾ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵੱਖ-ਵੱਖ ਬ੍ਰਾਂਚਾਂ ਵਿਚ ਰੱਖੜੀ ਦਾ ਤਿਉਹਾਰ ਰਵਾਇਤੀ ਢੰਗ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਭੈਣ-ਭਰਾ, ਅਧਿਆਪਕਾਂ ਤੇ ਰੁੱਖਾਂ ਨੂੰ ਰੱਖੜੀ ਬੰਨ੍ਹ ਕੇ ਪਿਆਰ, ਏਕਤਾ ਅਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 28-08-2026
ਜਲੰਧਰ, 27 ਅਗਸਤ (ਪਵਨ ਖਰਬੰਦਾ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵੱਖ-ਵੱਖ ਬ੍ਰਾਂਚਾਂ ਵਿਚ ਰੱਖੜੀ ਦਾ ਤਿਉਹਾਰ ਰਵਾਇਤੀ ਢੰਗ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਭੈਣ-ਭਰਾ, ਅਧਿਆਪਕਾਂ ਤੇ ਰੁੱਖਾਂ ਨੂੰ ਰੱਖੜੀ ਬੰਨ੍ਹ ਕੇ ਪਿਆਰ, ਏਕਤਾ ਅਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਮਨੁੱਖੀ ਲੜੀ ਬਣਾ ਕੇ ਸਮੂਹਿਕ ਤੌਰ ’ਤੇ ਰੱਖੜੀ ਦਾ ਆਕਾਰ ਪੇਸ਼ ਕੀਤਾ, ਜਿਸ ਨੇ ਸਮਾਗਮ ਨੂੰ ਵਿਲੱਖਣ ਅਤੇ ਆਕਰਸ਼ਕ ਬਣਾ ਦਿੱਤਾ। ਇਸ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਭਾਈਚਾਰੇ, ਪਿਆਰ ਅਤੇ ਸਮਾਜਿਕ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਨਾਲ ਜੋੜਿਆ ਗਿਆ ।
Ad Position 22
No active advertisement
ਪਿਛਲੀ ਖ਼ਬਰ ਸਬਜ਼ੀਆਂ ਦੇ ਵਧੇ ਭਾਅ ਕਾਰਨ ਲੋਕ ਪ੍ਰੇਸ਼ਾਨ ਕਿਹਾ, ਸਰਕਾਰ ਵਲੋਂ ਇਸ ਮਸਲੇ ਪ੍ਰਤੀ ਵਰਤੀ ਜਾ ਰਹੀ ਲਾਪ੍ਰਵਾਹੀ ਅਗਲੀ ਖ਼ਬਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ , ਆਂਗਣਵਾੜੀ ਕੇਂਦਰਾਂ ਤੇ ਰਾਸ਼ਨ ਡਿਪੂਆਂ ਦਾ ਦੌਰਾ
Ad Position 24