29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਲੈਕਚਰਾਰ ਇਕਬਾਲ ਸਿੰਘ ਰੰਧਾਵਾ ਦਾ ਸਪੋਰਟਸ-ਏ-ਪੰਜਾਬ ਕਲੱਬ ਵਲੋਂ ਸਨਮਾਨ ਅੱਜ

ਜਲੰਧਰ, 29 ਅਗਸਤ (ਡਾ ਜਤਿੰਦਰ ਸਾਬੀ)- ਸਪੋਰਟਸ-ਏ-ਪੰਜਾਬ ਕਲੱਬ ਦੇ 25ਵੇਂ ਰਾਜ ਪੱਧਰੀ ਸਿਲਵਰ ਜੁਬਲੀ ਅਵਾਰਡ ਸਮਾਗਮ ਮੌਕੇ ਲੈਕਚਰਾਰ ਇਕਬਾਲ ਸਿੰਘ ਰੰਧਾਵਾ ਨੂੰ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ । ਦੱਸਣਯੋਗ ਹੈ ਕਿ ਜ਼ਿਲ੍ਹਾ ਸ਼੍ਰੀ ਅੰਮ੍ਰਿਤਸਰ ਸਹਿਬ ਵਿਖੇ ਕਰਵਾਏ ਜਾ ਰਹੇ ਉੱਕਤ 25ਵੇਂ ਸਿਲਵਰ ਜੁਬਲੀ ਅਵਾਰਡ ਸਮਾਰੋਹ ਵਿੱਚ ਇਕਬਾਲ ਸਿੰਘ ਰੰਧਾਵਾ ਲੈਕਚਰਾਰ ਸਰੀਰਕ ਸਿੱਖਿਆ ਤੇ ਖੇਡਾਂ ਨੂੰ ਖੇਡਾਂ ਦੇ ਖੇਤਰ ਵਿੱਚ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਸਦਕਾ ਲਾਈਫ ਟਾਈਮ ਅਚੀਵਮੈਂਟ ਐਵਾਰਡਜ਼ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਪਬਲਿਕ ਸਕੂਲ ਸ਼ਾਹਕੋਟ ਵਿਖੇ ਮਾਪੇ - ਅਧਿਆਪਕ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਅਰਜਨ ਦੇਵ ਸਕੂਲ ਵਿਖੇ ਅਰਦਾਸ ਸਮਾਗਮ
Ad Position 24