29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਲੋਹੀਆਂ ’ ਚ ‘ ਕਲੀਨ ਪੰਜਾਬ ਅਭਿਆਨ ’ ਤਹਿਤ ਵਿਸ਼ੇਸ਼ ਮੁਹਿੰਮ ਦਾ ਪ੍ਰਧਾਨ ਸੋਮ ਨਾਥ ਭੱਟੀ ਵਲੋਂ ਆਗਾਜ਼

ਲੋਹੀਆਂ ਖਾਸ, 29 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਨਗਰ ਪੰਚਾਇਤ ਲੋਹੀਆਂ ਦੇ ਈ. ਓ.

Ad Position 21
No active advertisement
ਅਜੀਤ ਡੈਸਕ 30-08-2026
ਲੋਹੀਆਂ ਖਾਸ, 29 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਨਗਰ ਪੰਚਾਇਤ ਲੋਹੀਆਂ ਦੇ ਈ.ਓ. ਚੰਦਰ ਮੋਹਨ ਭਾਟੀਆ ਦੀ ਅਗਵਾਈ ਹੇਠ ਸਫਾਈ ਸ਼ਾਖਾ ਦੇ ਇੰਚਾਰਜ ਪਰਮਿੰਦਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਲੋਹੀਆਂ ਦੇ ਸਫਾਈ ਸੇਵਕ ਸ਼ਹਿਰ ਦੇ 13 ਵਾਰਡਾਂ ਦੀ ਸਫਾਈ ਨੂੰ ਬਾਖੂਬੀ ਕਰਕੇ ਆਪਣੇ ਸ਼ਹਿਰ ਨੂੰ ‘ਕਲੀਨ ਪੰਜਾਬ ਅਭਿਆਨ’ ’ਚ ਮੋਹਰੀ ਬਣਾਉਣਗੇ, ਇਨ੍ਹਾਂ ਵੀਚਾਰਾਂ ਦਾ ਪ੍ਰਗਟਾਵਾ 29 ਅਗਸਤ ਤੋਂ 8 ਸਤੰਬਰ ਤੱਕ ਚੱਲਣ ਵਾਲੇ ‘ਕਲੀਨ ਪੰਜਾਬ ਅਭਿਆਨ’ ਦਾ ਸ਼ੁੱਭ ਆਰੰਭ ਕਰਨ ਮੌਕੇ ਨਗਰ ਪੰਚਾਇਤ ਲੋਹੀਆਂ ਦੇ ਪ੍ਰਧਾਨ ਸ਼੍ਰੀ ਸੋਮ ਨਾਥ ਭੱਟੀ ਵੱਲੋਂ ਕੀਤਾ ਗਿਆ| ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਸ਼ਹਿਰ ਦੀ ਸਫਾਈ ਦਾ ਜਿੰਮਾਂ ਪਹਿਲਾਂ ਵੀ ਇਨ੍ਹਾਂ ਸਫਾਈ ਸੇਵਕਾਂ ਪਾਸ ਹੈ| ਇਸ ਮੌਕੇ ਸਫਾਈ ਸ਼ਾਖਾ ਦੇ ਇੰਚਾਰਜ ਪਰਮਿੰਦਰਪਾਲ ਸਿੰਘ, ਸ਼ੁਭਮ, ਰਛਪਾਲ ਸਿੰਘ, ਸੰਦੀਪ ਸਿੰਘ, ਹਰਵੀਰ, ਪੱਪੂ, ਸੁਰੇਸ਼ ਕੁਮਾਰ, ਸੁਦੇਸ਼ ਕੁਮਾਰ, ਰਾਕੇਸ਼ ਕੁਮਾਰ, ਅਸ਼ੋਕ ਕੁਮਾਰ, ਪ੍ਰੀਤੀ, ਵਿਜੇਂਦਰ, ਪੂਨਮ ਅਤੇ ਹੋਰ ਸਫਾਈ ਸੇਵਕ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਅਰਜਨ ਦੇਵ ਸਕੂਲ ਵਿਖੇ ਅਰਦਾਸ ਸਮਾਗਮ ਅਗਲੀ ਖ਼ਬਰ ਰਾਮਗੜ੍ਹੀਆ ਪਬਲਿਕ ਸਕੂਲ ਸ਼ਾਹਕੋਟ ਵਿਖੇ ਮਾਪੇ - ਅਧਿਆਪਕ ਐਸੋਸੀਏਸ਼ਨ ਦੀ ਮੀਟਿੰਗ
Ad Position 24