29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਅਰਜਨ ਦੇਵ ਸਕੂਲ ਵਿਖੇ ਅਰਦਾਸ ਸਮਾਗਮ

ਕਰਤਾਰਪੁਰ, 29 ਅਗਸਤ (ਭਜਨ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚਲ ਰਹੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਰਤਾਰਪੁਰ, ਜਲੰਧਰ ਵਿਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਦੇਖਰੇਖ ਵਿੱਚ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਸਕੂਲ ਦੇ ਬੱਚਿਆਂ ਅਤੇ ਸਮੂਹ ਸਟਾਫ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਬੇਨਤੀ ਕੀਤੀ ਤੇ ਕੜ੍ਹਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ | ਉਪਰੰਤ ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਈ ਨਹੀਂ ਦਿੱਤੀ ਜਾ ਰਹੀ | ਇਸ ਸਮੇਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਕਾਨੂੰਨ ਦੀ ਉਲੰਘਣਾ ਆਪ ਕਰ ਰਹੀਆਂ ਹਨ | ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਬੱਚੇ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਅਗਲੀ ਖ਼ਬਰ ਲੋਹੀਆਂ ’ ਚ ‘ ਕਲੀਨ ਪੰਜਾਬ ਅਭਿਆਨ ’ ਤਹਿਤ ਵਿਸ਼ੇਸ਼ ਮੁਹਿੰਮ ਦਾ ਪ੍ਰਧਾਨ ਸੋਮ ਨਾਥ ਭੱਟੀ ਵਲੋਂ ਆਗਾਜ਼
Ad Position 24