29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਗੁਰਾਇਆ, 29 ਅਗਸਤ (ਚਰਨਜੀਤ ਸਿੰਘ ਦੁਸਾਂਝ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਅਤੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਂਝੀ ਤਾਲਮੇਲ ਕਮੇਟੀ ਪੰਜਾਬ ਨੂੰ ਮੀਟਿੰਗ ਦਾ ਸਮਾਂ ਦੇ ਕੇ ਬਾਰ-ਬਾਰ ਮੀਟਿੰਗ ਮੁਲਤਵੀ ਕਰਨ ਦੇ ਵਿਰੋਧ ਵਿਚ ਸਾਂਝੇ ਮੰਚ ਦੇ ਫੈਸਲਿਆਂ ਅਨੁਸਾਰ ਪੂਰੇ ਪੰਜਾਬ ਅੰਦਰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਗਿਆ। ਇਸੇ ਤਹਿਤ ਗੁਰਾਇਆ ’ਚ ਵੀ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ, ਅੱਜ ਦੇ ਇਸ ਪ੍ਰਦਰਸ਼ਨ ਵਿੱਚ ਬੁਲਾਰੇ ਸਾਥੀਆਂ ਬਲਵਿੰਦਰ ਪਾਲ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਸੁਰਿੰਦਰ ਲਾਖਾ ਸੈਕਟਰੀ, ਸ਼ਿਵ ਕੁਮਾਰ ਤਿਵਾੜੀ ਡਿਪਟੀ ਜਨਰਲ ਸਕੱਤਰ ਪੰਜਾਬ ,ਕੁਲਵਿੰਦਰ ਸਿੰਘ ਜਥੇਬੰਦਕ ਸਕੱਤਰ, ਬਨਾਰਸੀ ਦਾਸ ਕੈਸ਼ੀਅਰ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਸਟੇਟ ਕਮੇਟੀ ਮੈਂਬਰ ਸੰਜੀਵ ਕੁਮਾਰ , ਨਰਿੰਦਰ ਪਾਲ ਜ਼ੋਨ ਪ੍ਰਧਾਨ ,ਵਿਨੋਦ ਕੁਮਾਰ ਮੰਡਲ ਸਕੱਤਰ ,ਰਵੀਜੋਤ ਮੰਡਲ ਕੈਸ਼ੀਅਰ ,ਦੇਵੀ ਪ੍ਰਸਾਦ, ਜਸਵਿੰਦਰ ਸਿੰਘ , ਮੱਖਣ ਲਾਲ ਅਤੇ ਮਹਿੰਗਾ ਮਸੀਹ ਆਦਿ ਨੇ ਸੰਬੋਧਨ ਕੀਤਾ ।

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ’ ਚ ਮਨੀਤ ਸੈਣੀ ਦੂਸਰੇ ਸਥਾਨ ’ ਤੇ ਅਗਲੀ ਖ਼ਬਰ ਸਾਂਝੀ ਸੰਘਰਸ਼ ਕਮੇਟੀ ਸਿਹਤ ਵਿਭਾਗ ਵਲੋਂ ਕਰਤਾਰਪੁਰ ’ ਚ ਮੁੱਖ ਮੰਤਰੀ ਵਿਰੁੱਧ ਅਰਥੀ ਫੂਕ ਮੁਜ਼ਾਹਰਾ
Ad Position 24