29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਲੋਹੀਆਂ ਸ਼ਹਿਰ ਦੀ ਬਿਜਲੀ ਬੰਦ ਰਹੇਗੀ

ਲੋਹੀਆਂ ਖਾਸ, 29 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) -ਪਾਵਰਕਾਮ ਦਫ਼ਤਰ ਲੋਹੀਆਂ ਖਾਸ ਤੋਂ ਮਿਲੀ ਜਾਣਕਾਰੀ ਮੁਤਾਬਕ 30 ਅਗਸਤ ਨੂੰ ਸਵੇਰੇ 9 ਵਜੇ ਤੋਂ 11 ਵਜੇ ਤੱਕ ਲੋਹੀਆਂ ਸ਼ਹਿਰ ਦੀ ਬਿਜਲੀ ਸਪਲਾਈ ਬੰਦ ਰਹੇਗੀ| ਇਸ ਸਬੰਧੀ ਪਾਵਰਕਾਮ ਦਫ਼ਤਰ ਲੋਹੀਆਂ ਦੇ ਲਾਈਨਮੈਨ ਜਤਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਲੋਹੀਆਂ ਦੇ ਨਕੋਦਰ ਫਾਟਕ ਤੋਂ ਲੈ ਕੇ ਸਾਰੇ ਸ਼ਹਿਰ ਦੀ ਰਿਪੇਅਰ ਕਰਨ ਹਿੱਤ ਲਏ ਪਰਮਿਟ ਕਾਰਨ ਬਿਜਲੀ ਸਪਲਾਈ ਬੰਦ ਰਹੇਗੀ, ਜਦਕਿ ਗੁਰੂ ਨਾਨਕ ਕਲੋਨੀ ਅਤੇ ਫਾਟਕ ਤੱਕ ਦੇ ਚੌੜਾ ਬਾਜ਼ਾਰ ਦੀ ਸਪਲਾਈ ਪ੍ਰਭਾਵਿਤ ਨਹੀਂ ਹੋਵੇਗੀ|

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਮੋਹਭੰਗ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ’ ਚ ਮਨੀਤ ਸੈਣੀ ਦੂਸਰੇ ਸਥਾਨ ’ ਤੇ
Ad Position 24