31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਹਿਤਪੁਰ ਵਿਚ ‘ ਮਿਸ਼ਨ ਕਲੀਨ ਪੰਜਾਬ ’ ਮੁਹਿੰਮ ਤਹਿਤ ਸਫ਼ਾਈ ਅਭਿਆਨ ਦੀ ਹਲਕਾ ਇੰਚਾਰਜ ਪਿੰਦਰ ਨੇ ਕਰਵਾਈ ਸ਼ੁਰੂਆਤ

ਮਹਿਤਪੁਰ, 30 ਅਗਸਤ (ਲਖਵਿੰਦਰ ਸਿੰਘ)- ਮਹਿਤਪੁਰ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਪ੍ਰਸ਼ਾਸਨ ਅਤੇ ਸਥਾਨਕ ਨੁਮਾਇੰਦਿਆਂ ਵੱਲੋਂ ਇਕ ਅਹਿਮ ਪਹਿਲਕਦਮੀ ਕਰਦਿਆਂ ‘ਮਿਸ਼ਨ ਪੰਜਾਬ ਕਲੀਨ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ ਵਲੋਂ ਬਹੁਤ ਹੀ ਉਤਸ਼ਾਹਪੂਰਵਕ ਢੰਗ ਨਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਮਹਿਤਪੁਰ, 30 ਅਗਸਤ (ਲਖਵਿੰਦਰ ਸਿੰਘ)- ਮਹਿਤਪੁਰ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਪ੍ਰਸ਼ਾਸਨ ਅਤੇ ਸਥਾਨਕ ਨੁਮਾਇੰਦਿਆਂ ਵੱਲੋਂ ਇਕ ਅਹਿਮ ਪਹਿਲਕਦਮੀ ਕਰਦਿਆਂ ‘ਮਿਸ਼ਨ ਪੰਜਾਬ ਕਲੀਨ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ ਵਲੋਂ ਬਹੁਤ ਹੀ ਉਤਸ਼ਾਹਪੂਰਵਕ ਢੰਗ ਨਾਲ ਕੀਤਾ ਗਿਆ। ਇਸ ਸੰਬੰਧੀ ਗੱਲਬਾਤ ਕਰਦੇ ਇੰਚਾਰਜ ਪਿੰਦਰ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੁਚੱਜੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ ‘ਮਿਸ਼ਨ ਪੰਜਾਬ ਕਲੀਨ’ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਇਤਿਹਾਸਕ ਕਦਮ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ,ਸਮਾਜ ਸੇਵੀ ਅਤੇ ਮਿਊਨਸਿਪਲ ਕਮੇਟੀ ਦੇ ਵਰਕਰ ਦੇ ਵੀ ਹਾਜ਼ਰ ਸਨ, ਜਿਹਨਾਂ ਨੇ ਵਾਰਡ ਨੂੰ ਸੁੰਦਰ ਬਣਾਉਣ ਲਈ ਆਪਣੇ ਸੁਝਾਅ ਦਿੱਤੇ ਅਤੇ ਮਿਸ਼ਨ ਨੂੰ ਸਫਲ ਬਣਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਪਾਸ਼ ਦੇ ਜਨਮ ਦਿਨ ਸਮਾਗਮ ’ਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ ਅਗਲੀ ਖ਼ਬਰ ਮਹਿਤਪੁਰ ਵਿਚ ‘ ਮਿਸ਼ਨ ਕਲੀਨ ਪੰਜਾਬ ’ ਮੁਹਿੰਮ ਤਹਿਤ ਸਫ਼ਾਈ ਅਭਿਆਨ ਦੀ ਹਲਕਾ ਇੰਚਾਰਜ ਪਿੰਦਰ ਨੇ ਕਰਵਾਈ ਸ਼ੁਰੂਆਤ ਪੰਜਾਬ...
Ad Position 24