31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਐਸ . ਆਈ . ਨਰਿੰਦਰ ਸਿੰਘ ਬਣੇ ਥਾਣਾ ਪਤਾਰਾ ਦੇ ਨਵੇਂ ਇੰਚਾਰਜ

ਚੁਗਿੱਟੀ/ ਜੰਡੂ ਸਿੰਘਾ, 31 ਅਗਸਤ (ਨਰਿੰਦਰ ਲਾਗੂ)-ਦਿਹਾਤੀ ਖੇਤਰ ਦੇ ਥਾਣਾ ਪਤਾਰਾ ਦੇ ਨਵੇਂ ਇੰਚਾਰਜ ਵਜੋਂ ਐਸ. ਆਈ.

Ad Position 21
No active advertisement
ਅਜੀਤ ਡੈਸਕ 01-09-2026
ਚੁਗਿੱਟੀ/ ਜੰਡੂ ਸਿੰਘਾ, 31 ਅਗਸਤ (ਨਰਿੰਦਰ ਲਾਗੂ)-ਦਿਹਾਤੀ ਖੇਤਰ ਦੇ ਥਾਣਾ ਪਤਾਰਾ ਦੇ ਨਵੇਂ ਇੰਚਾਰਜ ਵਜੋਂ ਐਸ.ਆਈ. ਨਰਿੰਦਰ ਸਿੰਘ ਵਲੋਂ ਚਾਰਜ ਸੰਭਾਲਿਆ ਗਿਆ ਹੈ । ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਥਾਣਾ ਨਕੋਦਰ ਸ਼ਹਿਰ ਵਿਖੇ ਸੇਵਾਵਾਂ ਨਿਭਾ ਰਹੇ ਸਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ' ਯੁੱਧ ਨਸ਼ਿਆਂ ਵਿਰੁੱਧ ' 'ਤੇ ਪਹਿਰਾ ਦਿੰਦੇ ਹੋਏ ਉਨ੍ਹਾਂ ਵਲੋਂ ਨਸੇ਼ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨੂੰ ਕਾਬੂ ਕਰ ਕੇ ਸਖ਼ਤ ਸਜ਼ਾਵਾਂ ਦਿਵਾਉਣ ਲਈ ਪੂਰੀ ਇਮਾਨਦਾਰੀ ਨਾਲ ਕਾਰਵਾਈ ਕੀਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਵਲੋਂ ਰਾਜ ਕਰਨ ਸਿੰਘ ਮਰਵਾਹਾ ਦਾ ਸਨਮਾਨ ਕਿਸਾਨਾਂ ਨੇ ਡੀ . ਸੀ . ਦਫ਼ਤਰ ਦੇ ਬਾਹਰ ਦ... ਅਗਲੀ ਖ਼ਬਰ ਰਾਜਯੋਗਿਨੀ ਬੀ . ਕੇ . ਰੇਖਾ ਦੀਦੀ ਨੇ ਰੱਖੜੀ ਦੇ ਸ਼ੁਭ ੱ ਮੌਕੇ ਰਾਜੇਸ਼ ਵਿਜ ਅਤੇ ਰਾਕੇਸ਼ ਕੁੰਦਰਾ ਨੂੰ ਰੱਖੜੀ ਬੰਨ੍ਹੀ
Ad Position 24