02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਦੇ ਖੇਡ ਵਿਭਾਗ ਵਲੋਂ ਜਾਰੀ ਚੋਣ ਟ੍ਰਾਇਲ ਦੇ ਪੱਤਰ ਨੇ ਪੰਜਾਬੀ ਭਾਸ਼ਾ ਦੀ ਮਿਆਰੀ ਵਰਤੋਂ ’ਤੇ ਖੜ੍ਹੇ ਕੀਤੇ ਵੱਡੇ ਸਵਾਲ

ਜਿਵੇਂ ਖਿਡਾਰੀ ਨੂੰ ਮੈਦਾਨ ਵਿੱਚ ਭੇਜਣ ਤੋਂ ਪਹਿਲਾਂ ਉਸ ਦੀ ਤਿਆਰੀ ਅਤੇ ਯੋਗਤਾ ਪਰਖੀ ਜਾਂਦੀ ਹੈ, ਉਸੇ ਤਰ੍ਹਾਂ ਜਨਤਕ ਹੋਣ ਵਾਲੇ ਸਰਕਾਰੀ ਇਸ਼ਤਿਹਾਰ ਦੀ ਵੀ ਭਾਸ਼ਾਈ ਜਾਂਚ ਹੋਣੀ ਚਾਹੀਦੀ ਹੈ। ਖੇਡ ਵਿਭਾਗ ਨੂੰ ਚਾਹੀਦਾ ਹੈ ਕਿ ਪੰਜਾਬੀ ’ਚ ਤਿਆਰ ਹੋਣ ਵਾਲੇ ਹਰ ਮਹੱਤਵਪੂਰਨ ਇਸ਼ਤਿਹਾਰ ਨੂੰ ਜਾਰੀ ਕਰਨ ਤੋਂ ਪਹਿਲਾਂ ਪੰਜਾਬੀ ਭਾਸ਼ਾ ਦੇ ਮਾਹਿਰ ਤੋਂ ਪਰੂਫਰੀਡ ਕਰਵਾਇਆ ਜਾਵੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਜਿਵੇਂ ਖਿਡਾਰੀ ਨੂੰ ਮੈਦਾਨ ਵਿੱਚ ਭੇਜਣ ਤੋਂ ਪਹਿਲਾਂ ਉਸ ਦੀ ਤਿਆਰੀ ਅਤੇ ਯੋਗਤਾ ਪਰਖੀ ਜਾਂਦੀ ਹੈ, ਉਸੇ ਤਰ੍ਹਾਂ ਜਨਤਕ ਹੋਣ ਵਾਲੇ ਸਰਕਾਰੀ ਇਸ਼ਤਿਹਾਰ ਦੀ ਵੀ ਭਾਸ਼ਾਈ ਜਾਂਚ ਹੋਣੀ ਚਾਹੀਦੀ ਹੈ। ਖੇਡ ਵਿਭਾਗ ਨੂੰ ਚਾਹੀਦਾ ਹੈ ਕਿ ਪੰਜਾਬੀ ’ਚ ਤਿਆਰ ਹੋਣ ਵਾਲੇ ਹਰ ਮਹੱਤਵਪੂਰਨ ਇਸ਼ਤਿਹਾਰ ਨੂੰ ਜਾਰੀ ਕਰਨ ਤੋਂ ਪਹਿਲਾਂ ਪੰਜਾਬੀ ਭਾਸ਼ਾ ਦੇ ਮਾਹਿਰ ਤੋਂ ਪਰੂਫਰੀਡ ਕਰਵਾਇਆ ਜਾਵੇ। ਇਸ ਛੋਟੀ ਜਿਹੀ ਪ੍ਰਕਿਰਿਆ ਨਾਲ ਨਾ ਸਿਰਫ਼ ਗਲਤੀਆਂ ਦੂਰ ਹੋਣਗੀਆਂ, ਬਲਕਿ ਸਰਕਾਰੀ ਦਸਤਾਵੇਜ਼ ਦੀ ਭਰੋਸੇਯੋਗਤਾ ਵੀ ਵਧੇਗੀ।
Ad Position 22
No active advertisement
ਪਿਛਲੀ ਖ਼ਬਰ ਬੀ. ਕੇ. ਯੂ. ਲੱਖੋਵਾਲ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਧਰਨੇ ’ਚ ਹੋਇਆ ਸ਼ਾਮਿਲ ਅਗਲੀ ਖ਼ਬਰ ਆਈ.ਐੱਮ.ਏ. ਨੇ ਆਧੁਨਿਕ ਇਲਾਜ ਸੰਬੰਧੀ ਜਾਣਕਾਰੀ ’ਚ ਵਾਧਾ ਕਰਨ ਲਈ ਕਰਵਾਇਆ ਸੈਮੀਨਾਰ
Ad Position 24