02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬੀ. ਕੇ. ਯੂ. ਲੱਖੋਵਾਲ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਧਰਨੇ ’ਚ ਹੋਇਆ ਸ਼ਾਮਿਲ

ਜਲੰਧਰ, 1 ਸਤੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਿਸਾਨ ਅੱਜ ਚੰਡੀਗੜ੍ਹ ਧਰਨੇ ’ ਚ ਸ਼ਾਮਿਲ ਹੋਏ। ਇਸ ਮੌਕੇ ਕਿਸਾਨ ਟਰੈਕਟਰ-ਟਰਾਲੀਆਂ ਅਤੇ ਕਾਰਾਂ ਜੀਪਾਂ ਦੇ ਕਾਫਲੇ ਨਾਲ ਪਿੰਡ ਪ੍ਰਤਾਪਪੁਰਾ ਦੀ ਦਾਣਾ ਮੰਡੀ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਜਲੰਧਰ, 1 ਸਤੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਿਸਾਨ ਅੱਜ ਚੰਡੀਗੜ੍ਹ ਧਰਨੇ ’ ਚ ਸ਼ਾਮਿਲ ਹੋਏ। ਇਸ ਮੌਕੇ ਕਿਸਾਨ ਟਰੈਕਟਰ-ਟਰਾਲੀਆਂ ਅਤੇ ਕਾਰਾਂ ਜੀਪਾਂ ਦੇ ਕਾਫਲੇ ਨਾਲ ਪਿੰਡ ਪ੍ਰਤਾਪਪੁਰਾ ਦੀ ਦਾਣਾ ਮੰਡੀ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਦੇ ਹੱਕ ’ਚ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਧਰਨਾ ਲਗਾਇਆ ਜਾ ਰਿਹਾ ਹੈ ਤੇ ਅੱਜ ਇਸ ਧਰਨੇ ’ਚ ਜਲੰਧਰ ਤੋਂ ਵੱਡੀ ਗਿਣਤੀ ’ਚ ਕਿਸਾਨ ਕਾਫਲੇ ਦੇ ਰੂਪ ’ਚ ਸ਼ਾਮਿਲ ਹੋਏ। ਇਸ ਮੌਕੇ ਬਲਦੇਵ ਸਿੰਘ ਪੂਨੀਆਂ, ਹਲਕਾ ਪ੍ਰਧਾਨ ਕਰਤਾਰਪੁਰ ਮਨਮੋਹਨ ਸਿੰ ਘ ਨਿੱਝਰ, ਸੁਖਪਾਲ ਸਿੰਘ ਉਧੋਪੁਰ, ਬੂਟਾ ਸਿੰਘ ਕਨਵੀਨਰ, ਕੇਬਲ ਸਿੰਘ ਰੂਪੇਵਾਲ, ਜਸਵੀਰ ਸਿੰਘ, ਸੌਦਾਗਰ ਖਾਨ, ਗੁਰਜੀਤ ਸਿੰਘ ਆਵਾਦਾਨ, ਸੁਖਵਿੰਦਰ ਸਿੰਘ ਲੱਲੀਆਂ, ਪਰਵਿੰਦਰ ਸਿੰਘ ਉਦੋਪੁਰ, ਮਨਜਿੰਦਰ ਸਿੰਘ ਖਾਲਸਾ, ਪਵਿੱਤਰ ਸਿੰਘ ਕੰਗ, ਦਿਲਬਾਗ ਸਿੰਘ ਕੁਰਾਲੀ, ਮਨਜੀਤ ਸਿੰਘ ਗੋਨਾ, ਦਿਲਬਾਗ ਸਿੰਘ ਫਤਿਹਪੁਰ, ਹਰਭਜਨ ਸਿੰਘ ਰਸੂਲਪੁਰ, ਮਲਕੀਤ ਸਿੰਘ ਲੰਬੜਦਾਰ, ਹਰਨੇਕ ਸਿੰਘ ਪੰ ਚ, ਸ਼ਿਵ ਸਿੰਘ, ਸੰਤੋਖ ਸਿੰਘ, ਰਣਵੀਰ ਸਿੰਘ ਨਿੱਝਰ, ਹਰਦੀਪ ਸਿੰਘ, ਅਮਨਦੀਪ ਸਿੰਘ ਆਦਿ ਵੀ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਖੇਡ ਵਿਭਾਗ ਵਲੋਂ ਜਾਰੀ ਚੋਣ ਟ੍ਰਾਇਲ ਦੇ ਪੱਤਰ ਨੇ ਪੰਜਾਬੀ ਭਾਸ਼ਾ ਦੀ ਮਿਆਰੀ ਵਰਤੋਂ ’ਤੇ ਖੜ੍ਹੇ ਕੀਤੇ ਵੱਡੇ ਸ... ਅਗਲੀ ਖ਼ਬਰ ਪੰਜਾਬ ਦੇ ਖੇਡ ਵਿਭਾਗ ਵਲੋਂ ਜਾਰੀ ਚੋਣ ਟ੍ਰਾਇਲ ਦੇ ਪੱਤਰ ਨੇ ਪੰਜਾਬੀ ਭਾਸ਼ਾ ਦੀ ਮਿਆਰੀ ਵਰਤੋਂ ’ਤੇ ਖੜ੍ਹੇ ਕੀਤੇ ਵੱਡੇ ਸ...
Ad Position 24