01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਰਕਾਰ ਦੀ ਯੋਜਨਾ ਨੂੰ ਘਰ-ਘਰ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਭੈਣਾਂ ਦਾ ਸਨਮਾਨ

ਆਦਮਪੁਰ, 1 ਸਤੰਬਰ (ਰਮਨ ਦਵੇਸਰ)-ਸਰਕਾਰ ਦੀ ਯੋਜਨਾ ਨੂੰ ਘਰ ਘਰ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਤਿਕਾਰਯੋਗ ਸਖੀਆਂ ਭੈਣਾਂ ਦੇ ਸਨਮਾਨ ਲਈ ਵਿਸ਼ੇਸ਼ ਸੱਭਿਆਚਾਰਿਕ ਸਮਾਗਮ ਕਰਵਾਇਆ ਗਿਆ ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਜਿਸ ਵਿੱਚ ਸਤਿਕਾਰਯੋਗ ਸਖੀਆਂ ਭੈਣਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ ਹੈ ਇਸ ਮੌਕੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਸਰਕਾਰ ਦੀ ਜਿਹੜੀ ਮਾਵਾਂ ਧੀਆਂ ਸਨਮਾਨ ਯੋਜਨਾ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਸਖੀਆਂ ਭੈਣਾਂ ਵੱਲੋਂ ਬਹੁਤ ਪਿਆਰ ਮਿਲਿਆ ਮਾਵਾਂ ਧੀਆਂ ਯੋਜਨਾ ਚ ਪੰਜਾਬ ਚ 70 ਲੱਖ ਤੋਂ ਵੱਧ ਬੀਬੀਆਂ ਦੇ ਖਾਤਿਆਂ ਚ ਪੈਸੇ ਪਾਏ ਆ ਇਹ ਪਹਿਲੀ ਸਰਕਾਰ ਆ ਜਿੰਨੇ ਲੋਕਾਂ ਨੂੰ ਦਿੱਤਾ ਜਿਸ ਕਰਕੇ ਇਹਨਾਂ ਦੇ ਚਿਹਰਿਆਂ ਦੀ ਰੌਣਕ ਦੱਸਦੀ ਆ ਕਿ ਸਾਨੂੰ ਇਹੀ ਲੀਡਰਸ਼ਿਪ ਦੁਬਾਰਾ ਚਾਹੀਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਆਦਮਪੁਰ, 1 ਸਤੰਬਰ (ਰਮਨ ਦਵੇਸਰ)-ਸਰਕਾਰ ਦੀ ਯੋਜਨਾ ਨੂੰ ਘਰ ਘਰ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਤਿਕਾਰਯੋਗ ਸਖੀਆਂ ਭੈਣਾਂ ਦੇ ਸਨਮਾਨ ਲਈ ਵਿਸ਼ੇਸ਼ ਸੱਭਿਆਚਾਰਿਕ ਸਮਾਗਮ ਕਰਵਾਇਆ ਗਿਆ ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਜਿਸ ਵਿੱਚ ਸਤਿਕਾਰਯੋਗ ਸਖੀਆਂ ਭੈਣਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ ਹੈ ਇਸ ਮੌਕੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਸਰਕਾਰ ਦੀ ਜਿਹੜੀ ਮਾਵਾਂ ਧੀਆਂ ਸਨਮਾਨ ਯੋਜਨਾ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਸਖੀਆਂ ਭੈਣਾਂ ਵੱਲੋਂ ਬਹੁਤ ਪਿਆਰ ਮਿਲਿਆ ਮਾਵਾਂ ਧੀਆਂ ਯੋਜਨਾ ਚ ਪੰਜਾਬ ਚ 70 ਲੱਖ ਤੋਂ ਵੱਧ ਬੀਬੀਆਂ ਦੇ ਖਾਤਿਆਂ ਚ ਪੈਸੇ ਪਾਏ ਆ ਇਹ ਪਹਿਲੀ ਸਰਕਾਰ ਆ ਜਿੰਨੇ ਲੋਕਾਂ ਨੂੰ ਦਿੱਤਾ ਜਿਸ ਕਰਕੇ ਇਹਨਾਂ ਦੇ ਚਿਹਰਿਆਂ ਦੀ ਰੌਣਕ ਦੱਸਦੀ ਆ ਕਿ ਸਾਨੂੰ ਇਹੀ ਲੀਡਰਸ਼ਿਪ ਦੁਬਾਰਾ ਚਾਹੀਦੀ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ, ਕੌਂਸਲਰ ਸਰਦਾਰ ਪਵਿੱਤਰ ਸਿੰਘ, ਕ੍ਰਿਸ਼ਨਾ ਗਰੇਵਾਲ ਮੈਂਬਰ ਮਹਿਲਾ ਕਮਿਸ਼ਨ, ਕੌਂਸਲਰ ਰੀਨਾ ਅਗਰਵਾਲ, ਮਾਰਕੀਟ ਕਮੇਟੀ ਚੇਅਰਮੈਨ ਹਰਕੀਰਤ ਸਿੰਘ ਨਿੱਝਰ , ਸਰਪੰਚ ਸਲਿੰਦਰ ਕੌਰ, ਸਰਪੰਚ ਕੁਲਵੀਰ ਕੌਰ, ਸਰਪੰਚ ਅਮਨਦੀਪ ਕੌਰ, ਸਰਪੰਚ ਕੁਲਵਿੰਦਰ ਕੌਰ ਕੋਟਲਾ, ਸੰਜੀਵ ਜੋਗੀ ਗਾਂਧੀ, ਮੋਹਨ ਚੋਪੜਾ, ਕੁਲਵਿੰਦਰ ਸਿੰਘ ਜੋਹਲ ਅਤੇ ਹੋਰ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਮਤੀ ਜੀ ਯਾਦਗਾਰੀ ਖੇਡ ਮੇਲਾ: ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਤੇ ਵਾਲੀਬਾਲ ਦੇ ਫਸਵੇਂ ਮੁਕਾਬਲਿਆਂ ਨੇ ਬੰਨ੍... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਵਲੋਂ ਕਰਤਾਰਪੁਰ ਤੋਂ ਚੰਡੀਗੜ੍ਹ ਧਰਨੇ ਲਈ ਵੱਡਾ ਜਥਾ ਰਵਾਨਾ
Ad Position 24