03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੂਬਾ ਪੱਧਰੀ ਕੁੰਗਫੂ ਮੁਕਾਬਲੇ ਵਿਚ ਖਿਡਾਰੀਆਂ ਨੇ ਤਗਮੇ ਜਿੱਤ ਕੇ ਮਾਰੀਆਂ ਮੱਲਾਂ

ਜਲੰਧਰ, 2 ਸਤੰਬਰ (ਡਾ ਜਤਿੰਦਰ ਸਾਬੀ)–ਮਨਸੂਰੀਆ ਕੁੰਗਫੂ ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ 9ਵੀਂ ਸੂਬਾ ਪੱਧਰੀ ਇੰਟਰਨੈਸ਼ਨਲ ਚੈਂਪੀਅਨਸ਼ਿਪ ਡੀਏਵੀ ਐਡੀਟੋਰੀਅਮ ਜਲੰਧਰ ਵਿਖੇ ਸੰਪਨ ਹੋਈ। ਪ੍ਰਤੀਯੋਗਤਾ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਖਿਡਾਰੀਆਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜਲੰਧਰ, 2 ਸਤੰਬਰ (ਡਾ ਜਤਿੰਦਰ ਸਾਬੀ)–ਮਨਸੂਰੀਆ ਕੁੰਗਫੂ ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ 9ਵੀਂ ਸੂਬਾ ਪੱਧਰੀ ਇੰਟਰਨੈਸ਼ਨਲ ਚੈਂਪੀਅਨਸ਼ਿਪ ਡੀਏਵੀ ਐਡੀਟੋਰੀਅਮ ਜਲੰਧਰ ਵਿਖੇ ਸੰਪਨ ਹੋਈ। ਪ੍ਰਤੀਯੋਗਤਾ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਖਿਡਾਰੀਆਂ ਨੇ ਭਾਗ ਲਿਆ। ਵੱਖ-ਵੱਖ ਉਮਰ ਅਤੇ ਭਾਰ ਵਰਗਾਂ ਵਿੱਚ ਹੋਏ ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਕਲਾ, ਹੌਸਲੇ ਅਤੇ ਸਖ਼ਤ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਰਾਟੇ, ਕਿੰਕ ਬਾਕਸਿੰਗ ਅਤੇ ਕੁੰਗਫੂ ਮਾਰਸ਼ਲ ਆਰਟ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਗੋਲਡ, ਸਿਲਵਰ ਤੇ ਕਾਂਸੀ ਦੇ ਤਮਗੇ ਜਿੱਤ ਕੇ ਆਪਣੇ ਆਪਣੇ ਸਕੂਲਾਂ ਦਾ ਤੇ ਕੋਚਾਂ ਦਾ ਨਾਮ ਰੌਸ਼ਨ ਕੀਤਾ। ਐਸੋਸੀਏਸ਼ਨ ਦੇ ਮਾਸਟਰ ਸਿਫੂ ਟੀ.ਕੇ. ਨਰਜ਼ਰੀ ਨੇ ਦੱਸਿਆ ਖਿਡਾਰੀਆਂ ਦੀ ਮਿਹਨਤ ਅਤੇ ਲਗਨ ਨੂੰ ਦੇਖਦਿਆਂ ਹੀ ਉਨ੍ਹਾਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਸੀ, ਜਿਸ ਨੂੰ ਉਨ੍ਹਾਂ ਨੇ ਤਮਗੇ ਜਿੱਤ ਕੇ ਸੱਚ ਕਰ ਦਿਖਾਇਆ। ਡੀ.ਐਸ.ਓ. ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜੋਤੀ ਜਾਗ੍ਰਤੀ ਸੰਸਥਾਨ, ਨੂਰਮਹਿਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਉਤਸਵ ਦੀ ਮਚੇਗੀ ਧੂਮ ਅਗਲੀ ਖ਼ਬਰ ਖੇਲੋ ਇੰਡੀਆ ਅਸਮੀਤਾ ਵੁਸ਼ੂ ਲੀਗ ਵਿਚ ਪੰਜਾਬ ਦੀ ਸ਼ਾਨਦਾਰ ਮੇਜ਼ਬਾਨੀ
Ad Position 24