03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਦੀਆਂ ਇਮਾਰਤਾਂ ਲਈ ਗੁਰਦੀਪ ਸਿੰਘ ਨੇ ਡੇਢ ਲੱਖ ਦੀ ਸੇਵਾ ਕਰਵਾਈ

ਆਦਮਪੁਰ, 2 ਸਤੰਬਰ (ਹਰਪ੍ਰੀਤ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ, ਡਰੋਲੀ ਕਲਾਂ ਦੀਆਂ ਇਮਾਰਤਾਂ ਦੀ ਦੇਖ-ਰੇਖ ਅਤੇ ਨਿਰਮਾਣ ਕਾਰਜਾਂ ਲਈ ਕੈਨੇਡਾ ਨਿਵਾਸੀ ਗੁਰਦੀਪ ਸਿੰਘ ਡਰੋਲੀ ਕਲਾਂ ਵੱਲੋਂ ਡੇਢ ਲੱਖ ਰੁਪਏ ਦੀ ਸੇਵਾ ਕਰਵਾਈ ਗਈ ਹੈ। ਇਸ ਸ਼ੁਭ ਅਵਸਰ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਗੁਰਦੀਪ ਸਿੰਘ ਕੈਨੇਡਾ ਦੀ ਇਸ ਬਹੁਮੁੱਲੀ ਧਾਰਮਿਕ ਤੇ ਸਮਾਜਿਕ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਆਦਮਪੁਰ, 2 ਸਤੰਬਰ (ਹਰਪ੍ਰੀਤ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ, ਡਰੋਲੀ ਕਲਾਂ ਦੀਆਂ ਇਮਾਰਤਾਂ ਦੀ ਦੇਖ-ਰੇਖ ਅਤੇ ਨਿਰਮਾਣ ਕਾਰਜਾਂ ਲਈ ਕੈਨੇਡਾ ਨਿਵਾਸੀ ਗੁਰਦੀਪ ਸਿੰਘ ਡਰੋਲੀ ਕਲਾਂ ਵੱਲੋਂ ਡੇਢ ਲੱਖ ਰੁਪਏ ਦੀ ਸੇਵਾ ਕਰਵਾਈ ਗਈ ਹੈ। ਇਸ ਸ਼ੁਭ ਅਵਸਰ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਗੁਰਦੀਪ ਸਿੰਘ ਕੈਨੇਡਾ ਦੀ ਇਸ ਬਹੁਮੁੱਲੀ ਧਾਰਮਿਕ ਤੇ ਸਮਾਜਿਕ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਗੁਰੂ ਘਰ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ‘ਸਿਰੋਪਾਓ’ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਥਾਨਕ ਸੰਗਤਾਂ ਅਤੇ ਹੋਰ ਪ੍ਰਮੁੱਖ ਸੇਵਾਦਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕੁੰਦਨ ਲਾਲ ਦੁਸਹਿਰਾ ਕਮੇਟੀ ਲੋਹੀਆਂ ਵਲੋਂ ‘ਦੁਸਹਿਰਾ ਉਤਸਵ’ ਦੀ ਆਰੰਭਤਾ ਮੌਕੇ ਝੰਡੇ ਦੀ ਰਸਮ ਅਗਲੀ ਖ਼ਬਰ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ
Ad Position 24