02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਐਡਵੋਕੇਟ ਅਰਜੁਨ ਤ੍ਰੇਹਣ ਦੀ ਐਨ . ਐੱਚ . ਆਰ . ਸੀ . ਮੈਂਬਰ ਪ੍ਰਿਅੰਕ ਕਾਨੂੰਨਗੋ ਨਾਲ ਮੁਲਾਕਾਤ

ਜਲੰਧਰ, 2 ਸਤੰਬਰ (ਸ਼ਿਵ)-ਨੌਜਵਾਨ ਆਗੂ ਤੇ ਐਡਵੋਕੇਟ ਅਰਜੁਨ ਤ੍ਰੇਹਣ ਨੇ ਨਵੀਂ ਦਿੱਲੀ ਵਿਖੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਅੰਕ ਕਾਨੂੰਨਗੋ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਕਾਨੂੰਨ-ਵਿਵਸਥਾ, ਆਮ ਨਾਗਰਿਕਾਂ ਦੀ ਸੁਰੱਖਿਆ, ਮਨੁੱਖੀ ਅਧਿਕਾਰਾਂ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਆਖਰੀ ਹੱਕਦਾਰ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਹੋਇਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜਲੰਧਰ, 2 ਸਤੰਬਰ (ਸ਼ਿਵ)-ਨੌਜਵਾਨ ਆਗੂ ਤੇ ਐਡਵੋਕੇਟ ਅਰਜੁਨ ਤ੍ਰੇਹਣ ਨੇ ਨਵੀਂ ਦਿੱਲੀ ਵਿਖੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਅੰਕ ਕਾਨੂੰਨਗੋ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਕਾਨੂੰਨ-ਵਿਵਸਥਾ, ਆਮ ਨਾਗਰਿਕਾਂ ਦੀ ਸੁਰੱਖਿਆ, ਮਨੁੱਖੀ ਅਧਿਕਾਰਾਂ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਆਖਰੀ ਹੱਕਦਾਰ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਹੋਇਆ। ਐਡਵੋਕੇਟ ਤ੍ਰੇਹਣ ਨੇ ਕਿਹਾ ਕਿ ਪੰਜਾਬ ਦੀਆਂ ਮੌਜੂਦਾ ਚੁਣੌਤੀਆਂ ਦੇ ਮੱਦੇਨਜ਼ਰ ਕਾਨੂੰਨ ਦੀ ਪ੍ਰਭਾਵਸ਼ਾਲੀ ਪਾਲਣਾ, ਨਾਗਰਿਕ ਅਧਿਕਾਰਾਂ ਦੀ ਰੱਖਿਆ ਅਤੇ ਪ੍ਰਸ਼ਾਸਨ ਦੀ ਜਵਾਬਦੇਹੀ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਸ਼੍ਰੀ ਕਾਨੂੰਨਗੋ ਦੇ ਮਾਰਗਦਰਸ਼ਨ ਅਤੇ ਸੁਝਾਵਾਂ ਲਈ ਧੰਨਵਾਦ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਾਮਰੇਡ ਅਜਮੇਰ ਸਿੰਘ ਸਮਰਾ ਨਹੀਂ ਰਹੇ, ਸਮਰਾਏ ’ਚ ਸੰਸਕਾਰ ਅੱਜ ਅਗਲੀ ਖ਼ਬਰ ਜੇ. ਡੀ. ਸੈਂਟਰਲ ਸਕੂਲ ’ਚ ਰਵੀਪਾਲ ਸਿੰਘ ਆਦਰਾਮਾਨ ਨਮਿਤ ਬਰਸੀ ਸਮਾਗਮ
Ad Position 24