05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਦੇਸ਼ ਪ੍ਰਧਾਨ ਵਜੋਂ ਸ਼ੀਤਲ ਅੰਗੁਰਾਲ ਦੇ ਅਹੁਦਾ ਸੰਭਾਲ ਸਮਾਗਮ ’ਚ ਜਲੰਧਰ ਤੋਂ ਸੈਂਕੜੇ ਕਾਰਕੁਨਾਂ ਨੇ ਕੀਤੀ ਸ਼ਮੂਲੀਅਤ

ਜਲੰਧਰ, 4 ਸਤੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਜਲੰਧਰ ਤੋਂ ਸੈਂਕੜੇ ਭਾਜਪਾ ਕਾਰਕੁਨਾਂ ਨੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਸ਼ੀਤਲ ਅੰਗੁਰਾਲ ਦੇ ਅਹੁਦਾ ਸੰਭਾਲ ਸਮਾਰੋਹ ਵਿੱਚ ਉਤਸ਼ਾਹਪੂਰਵਕ ਭਾਗ ਲਿਆ। ਅਸ਼ੋਕ ਸਰੀਨ ਹਿੱਕੀ ਨੇ ਸ਼ੀਤਲ ਅੰਗੁਰਾਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਸਨਮਾਨ ਅਤੇ ਪ੍ਰਤੀਨਿਧਿਤਾ ਦਿੱਤੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਜਲੰਧਰ, 4 ਸਤੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਜਲੰਧਰ ਤੋਂ ਸੈਂਕੜੇ ਭਾਜਪਾ ਕਾਰਕੁਨਾਂ ਨੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਸ਼ੀਤਲ ਅੰਗੁਰਾਲ ਦੇ ਅਹੁਦਾ ਸੰਭਾਲ ਸਮਾਰੋਹ ਵਿੱਚ ਉਤਸ਼ਾਹਪੂਰਵਕ ਭਾਗ ਲਿਆ। ਅਸ਼ੋਕ ਸਰੀਨ ਹਿੱਕੀ ਨੇ ਸ਼ੀਤਲ ਅੰਗੁਰਾਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਸਨਮਾਨ ਅਤੇ ਪ੍ਰਤੀਨਿਧਿਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ੀਤਲ ਅੰਗੁਰਾਲ ਦਾ ਪ੍ਰਦੇਸ਼ ਪ੍ਰਧਾਨ ਬਣਨਾ ਕੇਵਲ ਇੱਕ ਸੰਗਠਨਾਤਮਕ ਨਿਯੁਕਤੀ ਨਹੀਂ, ਸਗੋਂ ਪੰਜਾਬ ਦੇ ਦਲਿਤ ਸਮਾਜ ਦੀਆਂ ਉਮੀਦਾਂ ਨੂੰ ਮਜ਼ਬੂਤ ਮੰਚ ਪ੍ਰਦਾਨ ਕਰਨ ਵਾਲਾ ਫੈਸਲਾ ਹੈ। ਜਲੰਧਰ ਤੋਂ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸੁਸ਼ੀਲ ਸ਼ਰਮਾ, ਸਾਹਿਲ ਸ਼ਰਮਾ, ਦਵਿੰਦਰ ਭਾਰਦਵਾਜ, ਅਸ਼ਵਨੀ ਅਟਵਾਲ, ਪ੍ਰਮੋਦ ਕਸ਼ਯਪ, ਮੰਡਲ ਪ੍ਰਧਾਨ ਰਿਸ਼ੀ ਬਹਿਲ, ਮਨੀਸ਼ ਵੋਲ, ਪ੍ਰਦੀਪ ਖੁੱਲਰ, ਸੋਨੂ ਚੌਹਾਨ, ਅਜੈ ਠਾਕੁਰ, ਆਰ.ਕੇ. ਮਲਹੋਤਰਾ, ਕੌਂਸਲਰ ਮਨਜੀਤ ਸਿੰਘ ਟੀਟੂ, ਅਜੈ ਬੱਬਲ, ਦਰਸ਼ਨ ਲਾਲ ਭਗਤ, ਧਰਮਿੰਦਰ ਸੋਈ, ਦਿਨੇਸ਼ ਖੰਨਾ, ਲਲਿਤ ਬੱਬੂ, ਸਨੀ ਸ਼ਰਮਾ, ਅਨੁਜ ਸ਼ਾਰਦਾ, ਨਰੇਸ਼ ਦੀਵਾਨ, ਡਿੰਪੀ ਲੁਭਾਣੇ, ਗੌਰਵ ਰਾਏ, ਅਰਜੁਨ ਹੈਪੀ, ਮਹਿੰਦਰ ਭਗਤ, ਨੀਰਜ ਗੁਪਤਾ, ਅਮਿਤ ਦੁਰੇਜਾ ਸਮੇਤ ਸੈਂਕੜੇ ਭਾਜਪਾ ਕਾਰਕੁਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਾਕੀ ਦੇ ਮੈਦਾਨ ਤੋਂ ਪੁਲਿਸ ਪ੍ਰਸ਼ਾਸਨ ਦੀ ਵੱਡੀ ਜ਼ਿੰਮੇਵਾਰੀ ਤੱਕ ਜੁਗਰਾਜ ਸਿੰਘ ਕਲੇਰ ਅਗਲੀ ਖ਼ਬਰ ਮੋਹਨਜੀਤ ਸਿੰਘ ਨਾਲ ਹੋਏ ਧੱਕੇ ਦਾ ਲੋਕ 2027 ’ਚ ਲੈਣਗੇ ਬਦਲਾ-ਭੰਡਾਰੀ
Ad Position 24