06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਲੋਕ ਜਨ ਸ਼ਕਤੀ ਪਾਰਟੀ ਜਲਦ ਕਰੇਗੀ ਪੰਜਾਬ ’ਚ ਸੂਬਾ ਪੱਧਰੀ ਰੈਲੀ-ਮਹਿਮੀ

ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਨੇ ਆਉਂਦੀਆਂ ਚੋਣਾਂ ਦੀਆਂ ਸੰਬੰਧੀ ਸੂਬੇ ’ਚ ਆਪਣਾ ਸੰਗਠਨ ਮਜ਼ਬੂਤ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਤੇ ਜਲਦ ਹੀ ਪਾਰਟੀ ਵਲੋਂ ਇਕ ਸੂਬਾ ਪੱਧਰੀ ਰੈਲੀ ਕਰਵਾਈ ਜਾਵੇਗੀ। ਇਹ ਜਾਣਕਾਰੀ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਦਿੰਦੇ ਹੋਏ ਪਾਰਟੀ ਦੇ ਸੂਬਾ ਪ੍ਰਧਾਨ ਅਮਰ ਸਿੰਘ ਮਹਿਮੀ ਨੇ ਕਿਹਾ ਕਿ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਜਪਾ (ਰਾਮਵਿਲਾਸ) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਿਨਾਂ ਕਿਸੇ ਗਠਜੋੜ ਦੇ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜੇਗੀ ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਨੇ ਆਉਂਦੀਆਂ ਚੋਣਾਂ ਦੀਆਂ ਸੰਬੰਧੀ ਸੂਬੇ ’ਚ ਆਪਣਾ ਸੰਗਠਨ ਮਜ਼ਬੂਤ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਤੇ ਜਲਦ ਹੀ ਪਾਰਟੀ ਵਲੋਂ ਇਕ ਸੂਬਾ ਪੱਧਰੀ ਰੈਲੀ ਕਰਵਾਈ ਜਾਵੇਗੀ। ਇਹ ਜਾਣਕਾਰੀ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਦਿੰਦੇ ਹੋਏ ਪਾਰਟੀ ਦੇ ਸੂਬਾ ਪ੍ਰਧਾਨ ਅਮਰ ਸਿੰਘ ਮਹਿਮੀ ਨੇ ਕਿਹਾ ਕਿ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਜਪਾ (ਰਾਮਵਿਲਾਸ) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਿਨਾਂ ਕਿਸੇ ਗਠਜੋੜ ਦੇ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜੇਗੀ । ਉਨ੍ਹਾਂ ਕਿਹਾ ਕਿ ਪਾਰਟੀ ‘ਪੰਜਾਬ ਫਸਟ, ਪੰਜਾਬੀ ਫਸਟ’ ਦੇ ਵਿਜ਼ਨ ਨਾਲ ਸੂਬੇ ਵਿੱਚ ਕੰਮ ਕਰੇਗੀ । ਇਸ ਤੋਂ ਇਲਾਵਾ ਚੋਣ ਰਣਨੀਤੀ ਤੈਅ ਕਰਨ ਲਈ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਵੀ ਬੁਲਾਈ ਜਾਵੇਗੀ । ਇਸ ਮੌਕੇ ਪਾਰਟੀ ਦੇ ਲੀਗਲ ਸੈੱਲ ਦੀ ਪੰਜਾਬ ਪ੍ਰਧਾਨ ਐਡਵੋਕੇਟ ਖੁਸ਼ਬੂ ਮਿਸ਼ਰਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਤੇ ਅਹੁਦੇਦਾਰ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਭਲਕੇ ਹੋਵੇਗਾ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸ਼ਾਨਦਾਰ ਡਰੋਨ ਸ਼ੋਅ ਅਗਲੀ ਖ਼ਬਰ ਸੇਵਾ ਕੇਂਦਰਾਂ ਤੇ ਤਹਿਸੀਲਾਂ ’ਚ ਲੋਕਾਂ ਦੀ ਪੇ੍ਸ਼ਾਨੀ ਬੰਦ ਕਰਵਾਏ ਸਰਕਾਰ- ਸਨੀ ਸ਼ਰਮਾ
Ad Position 24