06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਿੰਡ ਹਮੀਰੀ ਖੇੜਾ ਵਿਖੇ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਲਾਂਬੜਾ 5 ਸਤੰਬਰ (ਗੁਰਮੇਲ ਸਿੰਘ)-ਮੇਰਾ ਹਲਕਾ ਮੇਰਾ ਪਰਿਵਾਰ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਪਿੰਡ ਹਮੀਰੀ ਖੇੜਾ ਵਿਖੇ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਜਲੰਧਰ ਕੈਂਟ ਹਲਕੇ ਤੋ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਸਰਪੰਚ ਮਨਜੀਤ ਕੌਰ , ਕੁਲਦੀਪ ਸਿੰਘ, ਮਨਜੀਤ ਸਿੰਘ ਦਿਓਲ ,ਦਿਲਬਾਗ ਸਿੰਘ ,ਊਸ਼ਾ ਰਾਣੀ ,ਸਵਿਤਾ ਪੰਚ, ਮੰਗਤ ਰਾਮ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਲਾਂਬੜਾ 5 ਸਤੰਬਰ (ਗੁਰਮੇਲ ਸਿੰਘ)-ਮੇਰਾ ਹਲਕਾ ਮੇਰਾ ਪਰਿਵਾਰ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਪਿੰਡ ਹਮੀਰੀ ਖੇੜਾ ਵਿਖੇ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਜਲੰਧਰ ਕੈਂਟ ਹਲਕੇ ਤੋ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਸਰਪੰਚ ਮਨਜੀਤ ਕੌਰ , ਕੁਲਦੀਪ ਸਿੰਘ, ਮਨਜੀਤ ਸਿੰਘ ਦਿਓਲ ,ਦਿਲਬਾਗ ਸਿੰਘ ,ਊਸ਼ਾ ਰਾਣੀ ,ਸਵਿਤਾ ਪੰਚ, ਮੰਗਤ ਰਾਮ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ ਗਈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਇਸ ਲੋਕ ਹਤੈਸ਼ੀ ਉਪਰਾਲੇ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜਲੰਧਰ ਕੈਂਟ ਹਲਕੇ ਦੀ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦਾ ਸਰਪੰਚ ਮਨਜੀਤ ਕੌਰ , ਕੁਲਦੀਪ ਸਿੰਘ ਅਤੇ ਮਨਜੀਤ ਸਿੰਘ ਦਿਓਲ, ਦਿਲਬਾਗ ਸਿੰਘ ਫਤਿਹਪੁਰ ਅਤੇ ਪਿੰਡ ਦੇ ਪਤਵੰਤੇ ਸੱਜਣ ਅਤੇ ਬਾਕੀ ਪੰਚਾਇਤ ਮੈਂਬਰਾਂ ਵਲੋਂ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਭਾਜਪਾ ਨਾਲ ਜੁੜੇ ਦਿਨੇਸ਼ ਢੱਲ ਦਾ ਭਾਜਪਾ ਆਗੂਆਂ ਵਲੋਂ ਸਵਾਗਤ
Ad Position 24