05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਿੰਡ ਕਾਲਾ ਬੱਕਰਾ ਵਿਖੇ ਗ੍ਰਾਮ ਪੰਚਾਇਤ ਵਲੋਂ ਸੀਵਰੇਜ ਪਾਈਪ ਪਾਉਣ ਦਾ ਕੰਮ ਸ਼ੁਰੂ

ਕਿਸ਼ਨਗੜ੍ਹ, 5 ਸਤੰਬਰ (ਹੁਸਨ ਲਾਲ)-ਨਜ਼ਦੀਕੀ ਪਿੰਡ ਕਾਲਾ ਬੱਕਰਾ ਵਿਖੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੇ ਯਤਨਾਂ ਸਦਕਾ ਪਿੰਡ ਕਾਲਾ ਬੱਕਰਾ ਵਿਖੇ ਸੀਵਰੇਜ ਪਾਈਪ ਪਾਉਣ ਦਾ ਕੰਮ ਗ੍ਰਾਮ ਪੰਚਾਇਤ ਵਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਤੇ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਮਿੰਟਾ, ਨਿਰਮਲ ਸਿੰਘ ਬਲਾਕ ਕੋਆਰਡੀਨੇਟਰ ਆਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਵਿੱਚ ਸੀਵਰੇਜ ਪਾਈਪ ਪਾਉਣ ਦਾ ਕੰਮ ਪਿਛਲੇ ਕਾਫੀ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ ਉਹਨਾਂ ਪਵਨ ਕੁਮਾਰ ਟੀਨੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕਾ ਵਿਧਾਇਕ ਪਵਨ ਕੁਮਾਰ ਟੀਨੂ ਦੇ ਯਤਨਾ ਸਦਕਾ ਸ਼ੁਰੂ ਕਰਵਾਇਆ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਕਿਸ਼ਨਗੜ੍ਹ, 5 ਸਤੰਬਰ (ਹੁਸਨ ਲਾਲ)-ਨਜ਼ਦੀਕੀ ਪਿੰਡ ਕਾਲਾ ਬੱਕਰਾ ਵਿਖੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੇ ਯਤਨਾਂ ਸਦਕਾ ਪਿੰਡ ਕਾਲਾ ਬੱਕਰਾ ਵਿਖੇ ਸੀਵਰੇਜ ਪਾਈਪ ਪਾਉਣ ਦਾ ਕੰਮ ਗ੍ਰਾਮ ਪੰਚਾਇਤ ਵਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਤੇ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਮਿੰਟਾ, ਨਿਰਮਲ ਸਿੰਘ ਬਲਾਕ ਕੋਆਰਡੀਨੇਟਰ ਆਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਵਿੱਚ ਸੀਵਰੇਜ ਪਾਈਪ ਪਾਉਣ ਦਾ ਕੰਮ ਪਿਛਲੇ ਕਾਫੀ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ ਉਹਨਾਂ ਪਵਨ ਕੁਮਾਰ ਟੀਨੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕਾ ਵਿਧਾਇਕ ਪਵਨ ਕੁਮਾਰ ਟੀਨੂ ਦੇ ਯਤਨਾ ਸਦਕਾ ਸ਼ੁਰੂ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਦੇ 2 ਸ਼ਮਸ਼ਾਨਘਾਟ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਤੀਸਰੇ ਦਾ ਕੰਮ ਵੀ ਚੱਲ ਰਿਹਾ। ਇਸ ਮੌਕੇ ਤੇ ਬਲਵੀਰ ਸਿੰਘ ਸਾਬਾ, ਸਾਬਕਾ ਸਰਪੰਚ ਗੁਰਮੇਲ ਸਿੰਘ, ਸੁਖਵਿੰਦਰ ਸਿੰਘ, ਮਨਮਿੰਦਰ ਸਿੰਘ, ਕੁੰਦਨ ਚਰਨਜੀਤ ਸਿੰਘ ਸੁਖਦੇਵ ਸਿੰਘ ਪੰਚ, ਸੋਨੀਆ ਪੰਚ, ਸੁਰਿੰਦਰ ਕੌਰ ਪੰਚ, ਜੋਧ ਸਿੰਘ ਪੰਚ, ਕੁਲਦੀਪ ਸਿੰਘ, ਜਸਪਾਲ ਸਿੰਘ, ਜਸਵੀਰ ਕੁਮਾਰ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਗਿਆਨ ਸਿੰਘ ਪੰਚ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੁੰਵਰਪ੍ਰੀਤ ਸਿੰਘ ਦੀ ਨਿਆਗਰਾ (ਕੈਨੇਡਾ) ਵਿੱਚ ਪੀਸ ਅਫਸਰ ਵਜੋਂ ਨਿਯੁਕਤੀ
Ad Position 24