05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

8 ਗਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਗੁਰਾਇਆ, 5 ਸਤੰਬਰ (ਬਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 8 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਭਾਰਤ ਮਸੀਹ ਲੱਧੜ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਗੁਰਾਇਆ, 5 ਸਤੰਬਰ (ਬਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 8 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਭਾਰਤ ਮਸੀਹ ਲੱਧੜ ਡੀ.ਐੱਸ.ਪੀ. ਫਿਲੌਰ ਨੇ ਦੱਸਿਆਂ ਕਿ ਇੰਸਪੈਕਟਰ ਪਰਮਿੰਦਰ ਸਿੰਘ ਥਿੰਦ ਐੱਸ.ਐੱਚ.ਓ. , ਏ.ਐੱਸ.ਆਈ ਅਵਤਾਰ ਲਾਲ ਚੌਕੀ ਇੰਚਾਰਜ ਧੁਲੇਤਾ ਨੇ ਨਹਿਰ ਪੁਲੀ ਪਿੰਡ ਕਮਾਲਪੁਰ ਤੋਂ ਪ੍ਰਦੀਪ ਸਿੰਘ ਉਰਫ਼ ਅਕਾਸ਼ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਸਰਗੂੰਦੀ ਨੂੰ ਕਾਬੂ ਕਰਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਕਤ ਖ਼ਿਲਾਫ਼ ਮੁਕੱਦਮਾ ਨੰਬਰ 197 ਜੁਰਮ 21(ਬੀ)- 61-85 ਐਨ.ਡੀ.ਪੀ.ਐੱਸ ਐਕਟ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਵਿਖੇ ਬੜੀ ਧੂਮਧਾਮ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ ਅਗਲੀ ਖ਼ਬਰ ਪਿੰਡ ਢੰਡਾ ਬਾਬਾ ਜੈਮਲ ਮਸਤ ਜੀ ਦੇ ਦਰਬਾਰ ’ਤੇ ਚੋਰੀ
Ad Position 24