08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੋਦੀ ਸਰਕਾਰ ਨੇ ਪੇਂਡੂ ਲੋਕਾਂ ਨੂੰ ਦਿੱਤੀ ਵੱਡੀ ਰਾਹਤ- ਅਮਰੀ

ਜਲੰਧਰ, 7 ਸਤੰਬਰ (ਸ਼ਿਵ)-ਪੰਜਾਬ ਭਾਜਪਾ ਦੇ ਸਕੱਤਰ ਅਮਰਜੀਤ ਸਿੰਘ ਅਮਰੀ ਨੇ ਕੇਂਦਰ ਸਰਕਾਰ ਵਲੋਂ ਗੈਸ ਸਿਲੰਡਰ ਦੀ ਮੁੜ ਬੁਕਿੰਗ ਦੀ ਮਿਆਦ 45 ਦਿਨਾਂ ਤੋਂ ਘਟਾ ਕੇ 25 ਦਿਨ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੀਂ ਵਿਵਸਥਾ 7 ਸਤੰਬਰ ਤੋਂ ਲਾਗੂ ਹੋ ਗਈ ਹੈ, ਜਿਸ ਨਾਲ ਖਾਸ ਕਰਕੇ ਪੇਂਡੂ ਖੇਤਰਾਂ ਦੇ ਕਰੋੜਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ।

Ad Position 21
repet_subhas-goyals [Copy P29]
ਅਮਰਜੀਤ ਸਿੰਘ ਅਮਰੀ 08-09-2026
ਜਲੰਧਰ, 7 ਸਤੰਬਰ (ਸ਼ਿਵ)-ਪੰਜਾਬ ਭਾਜਪਾ ਦੇ ਸਕੱਤਰ ਅਮਰਜੀਤ ਸਿੰਘ ਅਮਰੀ ਨੇ ਕੇਂਦਰ ਸਰਕਾਰ ਵਲੋਂ ਗੈਸ ਸਿਲੰਡਰ ਦੀ ਮੁੜ ਬੁਕਿੰਗ ਦੀ ਮਿਆਦ 45 ਦਿਨਾਂ ਤੋਂ ਘਟਾ ਕੇ 25 ਦਿਨ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੀਂ ਵਿਵਸਥਾ 7 ਸਤੰਬਰ ਤੋਂ ਲਾਗੂ ਹੋ ਗਈ ਹੈ, ਜਿਸ ਨਾਲ ਖਾਸ ਕਰਕੇ ਪੇਂਡੂ ਖੇਤਰਾਂ ਦੇ ਕਰੋੜਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਅਮਰੀ ਨੇ ਕਿਹਾ ਕਿ ਹੁਣ ਖਪਤਕਾਰ ਨੂੰ ਦੂਜਾ ਸਿਲੰਡਰ ਬੁੱਕ ਕਰਵਾਉਣ ਲਈ 45 ਦਿਨ ਉਡੀਕ ਨਹੀਂ ਕਰਨੀ ਪਵੇਗੀ ਅਤੇ 25 ਦਿਨਾਂ ਦੇ ਅੰਦਰ ਹੀ ਮੁੜ ਗੈਸ ਬੁੱਕ ਕਰਵਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਇਹ ਬਦਲਾਅ ਤੁਰੰਤ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।
Ad Position 22
No active advertisement
ਪਿਛਲੀ ਖ਼ਬਰ ਸੁਸ਼ੀਲ ਰਿੰਕੂ ਵਲੋਂ ਕੈਨੇਡਾ ’ਚ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਮੁਲਾਕਾਤ ਅਗਲੀ ਖ਼ਬਰ ਪਾਰਸ ਇਨਕਲੇਵ ’ਚ 13 ਸਾਲਾ ਕੁੜੀ ਦੀ ਹੱਤਿਆ ਦੇ ਪੀੜਤਾਂ ਦੇ ਹੱਕ ’ਚ ਆਏ ਸ਼ੀਤਲ ਅੰਗੁਰਾਲ, ਸਰਕਾਰੀ ਨੌਕਰੀ ਦੀ ਕੀਤੀ ਮੰਗ...
Ad Position 24