09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੱਲ੍ਹਣ ਜਠੇਰਿਆਂ ਦਾ ਸਾਲਾਨਾ ਸਮਾਗਮ ਕੱਲ੍ਹ

ਜਲੰਧਰ, 8 ਸਤੰਬਰ (ਅ. ਬ.)

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਜਲੰਧਰ, 8 ਸਤੰਬਰ (ਅ.ਬ.)- ਬੜੀ ਖ਼ੁਸ਼ੀ ਨਾਲ ਸਾਰੇ ਮੱਲ੍ਹਣ ਪਰਿਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰ ਸਾਲ ਦੀ ਤਰ੍ਹਾਂ ਜਠੇਰਿਆਂ ਬੜੇ ਬਡੇਰੋਂ ਦਾ ਸਾਲਾਨਾ ਸਮਾਗਮ 10 ਸਤੰਬਰ ਦਿਨ ਵੀਰਵਾਰ ਨੂੰ ਪਿੰਡ ਉੱਗੀ ਚੂਹੜ (ਜਲੰਧਰ) ਵਿਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਲੰਗਰ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਫੁਲਵਾੜੀ ਸਕੂਲ ਲੋਹੀਆਂ ਦੇ ਖੇਡ ਮੈਦਾਨਾਂ ’ਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਸਰਾ ਦਿਨ ਰਿਹਾ ਸ਼ਾਨਦਾਰ ਅਗਲੀ ਖ਼ਬਰ 16 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ
Ad Position 24