10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪਿੰਡ ਰੰਧਾਵਾ ਮਸੰਦਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ

ਕਿਸ਼ਨਗੜ੍ਹ, 9 ਸਤੰਬਰ (ਹੁਸਨ ਲਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿਚ ਲਗਾਤਾਰ ਕਰਵਾਏ ਜਾ ਰਹੇ ਹਨ ਤਾਂ ਜੋ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਇਆ ਜਾ ਸਕੇ। ਇਹ ਵਿਚਾਰ ਦਲਿਤ ਵਿਕਾਸ ਬੋਰਡ ਕਰਤਾਰਪੁਰ ਦੇ ਚੇਅਰਮੈਨ ਨੰਬਰਦਾਰ ਬੀਰ ਚੰਦ ਸੁਰੀਲਾ ਨੇ ਗੱਲਬਾਤ ਕਰਦਿਆਂ ਕਹੇ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਕਿਸ਼ਨਗੜ੍ਹ, 9 ਸਤੰਬਰ (ਹੁਸਨ ਲਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿਚ ਲਗਾਤਾਰ ਕਰਵਾਏ ਜਾ ਰਹੇ ਹਨ ਤਾਂ ਜੋ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਇਆ ਜਾ ਸਕੇ। ਇਹ ਵਿਚਾਰ ਦਲਿਤ ਵਿਕਾਸ ਬੋਰਡ ਕਰਤਾਰਪੁਰ ਦੇ ਚੇਅਰਮੈਨ ਨੰਬਰਦਾਰ ਬੀਰ ਚੰਦ ਸੁਰੀਲਾ ਨੇ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਦੱਸਿਆ ਕਿ ਅੱਜ 10 ਸਤੰਬਰ ਵੀਰਵਾਰ ਨੂੰ ਪਿੰਡ ਰੰਧਾਵਾ ਮਸੰਦਾਂ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਰੋਨ ਸ਼ੋਅ ਸ਼ਾਮ 6.30 ਵਜੇ ਤੋਂ 7.45 ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਦੀ ਅਗਵਾਈ ਵਿਧਾਇਕ ਬਲਕਾਰ ਸਿੰਘ ਕਰਨਗੇ। ਉਨ੍ਹਾਂ ਸੰਗਤਾਂ ਨੂੰ ਇਸ ਡਰੋਨ ਸ਼ੋਅ ਦੌਰਾਨ ਪਰਿਵਾਰਾਂ ਸਮੇਤ ਪਹੁੰਚਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਗੁਰੂ ਰਵਿਦਾਸ ਜੀ ਦੀ ਬਾਣੀ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜਨੀਤਿਕ ਸਫਰ ’ਤੇ ਅੱਜ ਦਿਖਾਈ ਜਾਵੇਗੀ ਡਾਕੂਮੈਂਟਰੀ
Ad Position 24