12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅੱਚਰਵਾਲ ਸਮਾਗਮ ’ਚ ਸ਼ਾਮਿਲ ਹੋਏਗੀ ਦੇਸ਼ ਭਗਤ ਯਾਦਗਾਰ ਕਮੇਟੀ

ਜਲੰਧਰ, 11 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਸ਼ਹੀਦ ਅਮਰ ਸਿੰਘ ਅੱਚਰਵਾਲ 12-09-2026
ਜਲੰਧਰ, 11 ਸਤੰਬਰ (ਐੱਮ. ਐੱਸ. ਲੋਹੀਆ)-ਪਿੰਡ ਅੱਚਰਵਾਲ ਦੇ ਸ਼ਹੀਦ ਅਮਰ ਸਿੰਘ ਅੱਚਰਵਾਲ ਦੇ ਸ਼ਹੀਦੀ ਦਿਹਾੜੇ ਮੌਕੇ 12 ਸਤੰਬਰ ਨੂੰ ਸ਼ਹੀਦੀ ਯਾਦਗਾਰ ਕਮੇਟੀ ਅੱਚਰਵਾਲ ਵਲੋਂ ਹੋ ਰਹੇ ਸਮਾਗਮ ’ਚ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਨੁਮਾਇੰਦੇ ਸ਼ਾਮਿਲ ਹੋਣਗੇ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕਿਹਾ ਕਿ ਕਮੇਟੀ ਨਗਰ ਦੇ ਲੋਕਾਂ ਦਾ ਡਟਵਾਂ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਅੱਚਰਵਾਲ ਦੇ ਲੋਕ ਵੀ ਹਰ ਸਾਲ ਗ਼ਦਰੀ ਬਾਬਿਆਂ ਦੇ ਪਹਿਲੀ ਨਵੰਬਰ ਨੂੰ ਹੁੰਦੇ ਮੇਲੇ ਲਈ ਦੇਸ਼ ਭਗਤ ਯਾਦਗਾਰ ਕਮੇਟੀ ਨੂੰ ਹਰ ਪੱਖੋਂ ਸਾਥ ਦਿੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਅਗਲੀ ਖ਼ਬਰ ਚੂਨੀ ਲਾਲ ਭਗਤ ਦੇ ਦਿਹਾਂਤ ’ਤੇ ਅਮਨ ਅਰੋੜਾ ਵਲੋਂ ਮਹਿੰਦਰ ਭਗਤ ਨਾਲ ਦੁੱਖ ਦਾ ਪ੍ਰਗਟਾਵਾ
Ad Position 24