13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਪਹਿਲੀ ਮੀਟਿੰਗ 16 ਨੂੰ

ਜਲੰਧਰ, 12 ਸਤੰਬਰ (ਸ਼ਿਵ)-ਸ੍ਰੀ ਮਹਾਕਾਲੀ ਮੰਦਰ ਦਸਹਿਰਾ ਕਮੇਟੀ ਵਲੋਂ ਦਸਹਿਰਾ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਪਹਿਲੀ ਮੀਟਿੰਗ 16 ਸਤੰਬਰ ਬੁੱਧਵਾਰ ਨੂੰ ਸ਼ਾਮ 5 ਵਜੇ ਅਪਾਹਜ ਆਸ਼ਰਮ, ਐਚ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਜਲੰਧਰ, 12 ਸਤੰਬਰ (ਸ਼ਿਵ)-ਸ੍ਰੀ ਮਹਾਕਾਲੀ ਮੰਦਰ ਦਸਹਿਰਾ ਕਮੇਟੀ ਵਲੋਂ ਦਸਹਿਰਾ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਪਹਿਲੀ ਮੀਟਿੰਗ 16 ਸਤੰਬਰ ਬੁੱਧਵਾਰ ਨੂੰ ਸ਼ਾਮ 5 ਵਜੇ ਅਪਾਹਜ ਆਸ਼ਰਮ, ਐਚ.ਐਮ.ਵੀ. ਕਾਲਜ ਦੇ ਨੇੜੇ, ਜਲੰਧਰ ਵਿਖੇ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਤਰਸੇਮ ਕਪੂਰ ਅਤੇ ਪੰਡਾਲ ਸਕੱਤਰ ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਦਸਹਿਰਾ ਸਮਾਗਮ ਦੀਆਂ ਤਿਆਰੀਆਂ ਅਤੇ ਹੋਰ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਮੀਟਿੰਗ ’ਚ ਸਮੇਂ ਸਿਰ ਪਹੁੰਚ ਕੇ ਆਪਣੇ ਕੀਮਤੀ ਸੁਝਾਅ ਦੇਣ ਅਤੇ ਦਸਹਿਰਾ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਨ।
Ad Position 22
No active advertisement
ਪਿਛਲੀ ਖ਼ਬਰ ਬਲਬੀਰ ਸਿੰਘ ਚੌਹਾਨ ਦੇ ਗ੍ਰਹਿ ਵਿਖੇ ਬਲਵਿੰਦਰ ਸਿੰਘ ਭੂੰਦੜ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨ ਹੋਇਆ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਨਾਮਕਰਨ
Ad Position 24