13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ਼ਾਮ ਹੁੰਦਿਆਂ ਹੀ ਪਿੰਡਾਂ ’ਚੋਂ ਬਿਜਲੀ ਹੋ ਜਾਂਦੀ ਗੁੱਲ

ਲਾਂਬੜਾ, 12 ਸਤੰਬਰ (ਗੁਰਮੇਲ ਸਿੰਘ)-ਲਾਂਬੜਾ ਹਲਕੇ ਦੇ ਪਿੰਡਾਂ ’ਚ ਪਿਛਲੇ ਕੁਝ ਸਮੇਂ ਤੋਂ ਬਿਜਲੀ ਦੇ ਲੱਗ ਰਹੇ ਅਣ ਐਲਾਨੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਪਿੰਡਾਂ ’ਚ ਬਿਜਲੀ ਦੀ ਨਿਰਵਗਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਆਮ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ ਖਾਸ ਕਰਕੇ ਰਾਤ ਸਮੇਂ ਬਿਜਲੀ ਬੰਦ ਹੋਣ ਕਾਰਨ ਬਜ਼ੁਰਗਾਂ, ਬੱਚਿਆਂ ਤੇ ਮਰੀਜ਼ਾਂ ਨੂੰ ਵਧੇਰੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਤੋਂ ਇਲਾਵਾ ਘਰਾਂ ਵਿੱਚ ਪਾਣੀ ਦੀਆਂ ਮੋਟਰਾਂ ਨਾ ਚੱਲਣ ਕਾਰਨ ਵੀ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ, ਪਿੰਡਾਂ ਵਿੱਚ ਬਿਜਲੀ ਤੇ ਨਿਰਭਰ ਛੋਟੇ ਕਾਰੋਬਾਰ ਤੇ ਹੋਰ ਕੰਮ ਵੀ ਪ੍ਰਭਾਵਿਤ ਹੋ ਰਹੇ ਹਨ ਜੇਕਰ ਕਿਸੇ ਕਾਰਨ ਬਿਜਲੀ ਸਪਲਾਈ ਬੰਦ ਕਰਨੀ ਪੈਂਦੀ ਹੈ ਤਾਂ ਲੋਕਾਂ ਨੂੰ ਪਹਿਲਾਂ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਆਪਣੇ ਜ਼ਰੂਰੀ ਕੰਮ ਉਸ ਮੁਤਾਬਕ ਕਰ ਸਕਣ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਬਿਜਲੀ ਸਪਲਾਈ ਦੀ ਸਮੀਖਿਆ ਕਰਕੇ ਵਾਰ-ਵਾਰ ਲੱਗ ਰਹੇ ਕੱਟਾਂ ਦਾ ਸਥਾਈ ਹੱਲ ਕੀਤਾ ਜਾਵੇ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਦੀ 30 ਦੀ ਜਲੰਧਰ ਮਹਾਂ ਰੈਲੀ ਪੰਜਾਬ ’ਚ ਕਰੇਗੀ ਬਦਲਾਅ ਦੀ ਸ਼ੁਰੁੂੂਆਤ-ਅਸ਼ੋਕ ਸਰੀਨ ਹਿੱਕੀ ਅਗਲੀ ਖ਼ਬਰ ਬਲਬੀਰ ਸਿੰਘ ਚੌਹਾਨ ਦੇ ਗ੍ਰਹਿ ਵਿਖੇ ਬਲਵਿੰਦਰ ਸਿੰਘ ਭੂੰਦੜ ਦਾ ਨਿੱਘਾ ਸਵਾਗਤ
Ad Position 24