14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗਣੇਸ਼ ਚਤੁਰਥੀ ਮੌਕੇ ਲੋਹੀਆਂ ਦੇ ਪ੍ਰਾਚੀਨ ਸ਼ਿਵ ਮੰਦਰ ਤੋਂ ਸ਼ੋਭਾ ਯਾਤਰਾ ਸਜਾਈ

ਲੋਹੀਆਂ ਖਾਸ, 14 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਗੱਦੀ ਨਸ਼ੀਨ ਮਹੰਤ ਸ੍ਰੀ ਸ਼ਿਪਰਾ ਗਿਰੀ ਮਹਾਰਾਜ ਦੇ ਅਸ਼ੀਰਵਾਦ ਅਤੇ ਮਹੰਤ ਸ੍ਰੀ ਜੈ ਰਾਮ ਗਿਰੀ ਮਹਾਰਾਜ ਦੀ ਅਗਵਾਈ ਹੇਠ ਲੋਹੀਆਂ ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਗਿਆ| ਇਸ ਮੌਕੇ ਸ੍ਰੀ ਗਣੇਸ਼ ਦੀ ਭਵਿਆ ਸ਼ੋਭਾ ਯਾਤਰਾ ਸਜਾਈ ਗਈ, ਜੋ ਪੂਰੇ ਲੋਹੀਆਂ ਸ਼ਹਿਰ ਦੀ ਪਰਿਕਰਮਾ ਕਰਦੀ ਹੋਈ ਮੁੜ ਪ੍ਰਾਚੀਨ ਸ਼ਿਵ ਮੰਦਰ ਵਿਖੇ ਆ ਕੇ ਸਮਾਪਤ ਹੋਈ| ਸਮਾਗਮ ਦੌਰਾਨ ਭਗਵਾਨ ਸ੍ਰੀ ਗਣੇਸ਼ ਦੀ ਵਿਧੀਵਤ ਪੂਜਾ-ਅਰਚਨਾ, ਮਹਾ ਆਰਤੀ ਅਤੇ ਪੰਜ ਦਿਨਾਂ ਲਈ ਸਥਾਪਨਾ ਕੀਤੀ ਗਈ| ਸ਼ਾਮ ਸਮੇਂ ਮੰਦਰ ਅੰਦਰ ਵਿਸ਼ਾਲ ਸਤਿਸੰਗ ਵੀ ਕਰਵਾਇਆ ਗਿਆ| ਇਸ ਮੌਕੇ ਪੰਚਾਇਤ ਅਫ਼ਸਰ ਰੁਪੇਸ਼ ਕੁਮਾਰ ਸੱਦੀ ਨੇ ਦੱਸਿਆ ਕਿ ਅਗਲੇ ਪੰਜ ਦਿਨ ਰੋਜ਼ਾਨਾ ਪੂਜਾ-ਅਰਚਨਾ, ਆਰਤੀ ਅਤੇ ਅਤੁੱਟ ਲੰਗਰ ਦੀ ਸੇਵਾ ਨਿਰੰਤਰ ਜਾਰੀ ਰਹੇਗੀ, 20 ਸਤੰਬਰ ਨੂੰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਭਗਵਾਨ ਸ਼੍ਰੀ ਗਣੇਸ਼ ਦਾ ਭਾਵਪੂਰਣ ਵਿਸਰਜਨ ਕੀਤਾ ਜਾਵੇਗਾ| ਇਸ ਮੌਕੇ ਪੰਡਿਤ ਪਾਰਸ, ਪੰਡਿਤ ਧਰਮਰਾਜ ਜੀ, ਪਰਸ਼ੋਤਮ ਲਾਲ ਗੁਪਤਾ, ਪੰਚਾਇਤ ਅਫ਼ਸਰ ਰੁਪੇਸ਼ ਕੁਮਾਰ ਸੱਦੀ, ਮੋਨੂੰ ਸ਼ਾਹ, ਆਰਜ਼ੂ ਅਰੋੜਾ, ਪਰਮਜੀਤ ਸਿੰਘ ਪੰਮਾ, ਪ੍ਰੇਮ ਟਾਰਗੇਟ, ਸੰਜੀਵ ਕੁਮਾਰ ਰਿੰਕੂ, ਮਾ. ਰਵੀ ਸ਼ੰਕਰ, ਅਸ਼ਵਨੀ ਕੁਮਾਰ, ਯੋਗੇਸ਼ਵਰ ਸ਼ਰਮਾ, ਲਖਨ ਵਰਮਾ, ਨਰਿੰਦਰ ਕਾਲੀਆ, ਸੌਰਵ ਟਾਰਗੇਟ, ਸ਼ਾਲੂ ਸੱਦੀ, ਮਨੀ ਗਾਂਧੀ, ਸੋਨੂ ਸ਼ਰਮਾ, ਗੌਰਵ ਸੱਦੀ ਸਮੇਤ ਹੋਰ ਸੇਵਾਦਾਰ ਅਤੇ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਹਾਜ਼ਰ ਸਨ|

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਬਿਜਲੀ ਦੀ ਮਾੜੀ... (Ã ਸਫਾ 5 ਦੀ ਬਾਕੀ Æ) ਅਗਲੀ ਖ਼ਬਰ ਨਵੀਂ ਦਿੱਲੀ ’ਚ 18ਵੇਂ ਬ੍ਰਿਕਸ ਸੰਮੇਲਨ ਦੀ ਸਮਾਪਤੀ ਤੋਂ ਬਾਅਦ ਵਿਦੇਸ਼ ਮੰਤਰਾਲੇ ਦੀ ਟੀਮ ਨਾਲ ਵਿਦੇਸ਼ ਮੰਤਰੀ ਐਸ ਜੈਸ਼ੰ...
Ad Position 24