15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਸ਼ੋਕ ਸਰੀਨ, ਅਮਿਤ ਭਾਟੀਆ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਦੇ 14 ਮੰਡਲਾਂ ’ਚ ਹੋਣਗੇ ਸੇਵਾ ਦੇ ਕੰਮ

ਜਲੰਧਰ, 15 ਸਤੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 77ਵੇਂ ਜਨਮ ਦਿਨ ਦੇ ਮੌਕੇ 17 ਸਤੰਬਰ ਨੂੰ “ਪ੍ਰਧਾਨ ਮੰਤਰੀ ਸੇਵਾ ਸੰਕਲਪ ਪਖਵਾੜਾ” ਤਹਿਤ ਵਿਸ਼ਾਲ ਸੇਵਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਸਕੱਤਰ ਅਤੇ ਮੀਡੀਆ ਇੰਚਾਰਜ ਅਮਿਤ ਭਾਟੀਆ ਨੇ ਦਿੱਤੀ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਜਲੰਧਰ, 15 ਸਤੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 77ਵੇਂ ਜਨਮ ਦਿਨ ਦੇ ਮੌਕੇ 17 ਸਤੰਬਰ ਨੂੰ “ਪ੍ਰਧਾਨ ਮੰਤਰੀ ਸੇਵਾ ਸੰਕਲਪ ਪਖਵਾੜਾ” ਤਹਿਤ ਵਿਸ਼ਾਲ ਸੇਵਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਸਕੱਤਰ ਅਤੇ ਮੀਡੀਆ ਇੰਚਾਰਜ ਅਮਿਤ ਭਾਟੀਆ ਨੇ ਦਿੱਤੀ। ਅਮਿਤ ਭਾਟੀਆ ਨੇ ਦੱਸਿਆ ਕਿ ਭਾਜਪਾ ਜਲੰਧਰ ਸ਼ਹਿਰੀ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਅਧੀਨ ਆਉਂਦੇ ਸਾਰੇ 14 ਮੰਡਲਾਂ ਵਿਚ ਸਮਾਜ ਸੇਵਾ ਅਤੇ ਲੋਕ ਭਲਾਈ ਨਾਲ ਸੰਬੰਧਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 17 ਸਤੰਬਰ ਦੀ ਸ਼ਾਮ “ਜਿਸ ਨੇ ਸਾਡਾ ਜੀਵਨ ਸੰਵਾਰਿਆ, ਉਸ ਲਈ ਆਸ਼ੀਰਵਾਦ ਸਾਡਾ” ਮੁਹਿੰਮ ਤਹਿਤ ਭਾਜਪਾ ਵਰਕਰ ਹਰ ਬੂਥ ’ਤੇ ਘਰ-ਘਰ ਜਾ ਕੇ ਆਸ਼ੀਰਵਾਦ ਦਾ ਦੀਵਾ ਜਲਾਉਣਗੇ।
Ad Position 22
No active advertisement
ਪਿਛਲੀ ਖ਼ਬਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੰਮਾਂ ਦੀ ਗੁਣਵੱਤਾ ਦਾ ਨਿਰੀਖਣ ਕਰ ਕੇ ਦਿੱ... ਅਗਲੀ ਖ਼ਬਰ ਵਾਰਡ ਨੰਬਰ 5 ਤੋਂ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ
Ad Position 24