19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰਦੁਆਰਾ ਮੁਹੱਲਾ ਗੋਬਿੰਦਗੜ੍ਹ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ

ਜਲੰਧਰ, 18 ਸਤੰਬਰ (ਐੱਮ. ਐੱਸ.

Ad Position 21
No active advertisement
ਸਿਹਤ ਵਿਭਾਗ ਦੀਆਂ ਟੀਮਾਂ ਨੂੰ ਡੇਂਗੂ ਸਰਵੇ ਦੌਰਾਨ 10 ਥਾਵਾਂ ਤੋਂ ਮਿਲਿਆ ਲਾਰਵਾ, ਮੌਕੇ ’ਤੇ ਕੀਤਾ ਨਸ਼ਟ 19-09-2026
ਜਲੰਧਰ, 18 ਸਤੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੁਹੱਲਾ ਗੋਬਿੰਦਗੜ੍ਹ, ਜਲੰਧਰ ਵਿਖੇ 140ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ 19 ਸਤੰਬਰ ਦਿਨ ਸਨਿਚਰਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 9.30 ਵਜੇ ਤੱਕ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਪ੍ਰੋਫ਼ੈਸਰ ਭਾਈ ਜਗਰੂਪ ਸਿੰਘ ‘ਰੂਪ ਖ਼ਾਲਸਾ’ ਵਿਸ਼ੇਸ਼ ਤੌਰ ’ਤੇ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤ ਨੂੰ ਨਿਹਾਲ ਕਰਨਗੇ। ਪ੍ਰਬੰਧਕਾਂ ਨੇ ਸੰਗਤ ਨੂੰ ਪਰਿਵਾਰਾਂ ਸਹਿਤ ਸਮਾਗਮ ’ਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਨੂੰ ਡੇਂਗੂ ਸਰਵੇ ਦੌਰਾਨ
10 ਥਾਵਾਂ ਤੋਂ ਮਿਲਿਆ ਲਾਰਵਾ, ਮੌਕੇ ’ਤੇ ਕੀਤਾ ਨਸ਼ਟ
ਟੀਮਾਂ ਨੇ ਡੇਂਗੂ-ਸਰਵੇ ਦੌਰਾਨ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਕੀਤਾ ਜਾਗਰੂਕ-ਡਾ. ਅਦਿੱਤਿਆਪਾਲ
Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਦੀ 30 ਦੀ ਰੈਲੀ ਲਈ ਭਾਜਪਾ ਦੇ ਸੈੱਲਾਂ ਤੇ ਮੋਰਚਿਆਂ ਦੇ ਪ੍ਰਧਾਨਾਂ ਨੇ ਸੰਭਾਲੀ ਕਮਾਨ ਅਗਲੀ ਖ਼ਬਰ ਗੁਰਦੁਆਰਾ ਅਰਬਨ ਅਸਟੇਟ-1 ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਅਤੇ ਸੰਗਰਾਂਦ ਦਾ ਦਿਹਾੜਾ ਮਨਾਇਆ
Ad Position 24