19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਲੋਹੀਆਂ ਸ਼ਹਿਰੀ ਆਗੂਆਂ ਵੱਲੋਂ ‘ਆਪ ਇੰਚਾਰਜ ਪਾਲਾ ਜਲਾਲਪੁਰ’ ਨਾਲ ਮੁਲਾਕਾਤ

ਲੋਹੀਆਂ ਖਾਸ, 18 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਹਲਕਾ ਸ਼ਾਹਕੋਟ ਤੋਂ ਨਵ ਨਿਯੁਕਤ ਹੋਏ ‘ਆਪ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ’ ਨਾਲ ਲੋਹੀਆਂ ਦੇ ਸ਼ਹਿਰੀ ਆਗੂਆਂ ਵੱਲੋਂ ਮੁਲਾਕਾਤ ਕਰਕੇ ਉਨ੍ਹਾਂ ਦੀ ਨਿਯੁਕਤੀ ਦੀਆਂ ਵਧਾਈਆਂ ਦਿੱਤੀਆਂ ਹਨ| ਨਵੇਂ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਨਾਲ ਮੁਲਾਕਾਤ ਕਰਨ ਵਾਲਿਆਂ ’ਚ ਨਗਰ ਪੰਚਾਇਤ ਲੋਹੀਆਂ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਟਿੱਡੂ, ਸਾ. ਪ੍ਰਧਾਨ ਸ਼ਾਬਾਜ ਸਿੰਘ ਥਿੰਦ, ਦਰਸ਼ਨ ਸਿੰਘ ਅਲਮਾਰੀਆਂ ਵਾਲੇ, ਸਾ.

Ad Position 21
No active advertisement
ਅਜੀਤ ਡੈਸਕ 19-09-2026
ਲੋਹੀਆਂ ਖਾਸ, 18 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਹਲਕਾ ਸ਼ਾਹਕੋਟ ਤੋਂ ਨਵ ਨਿਯੁਕਤ ਹੋਏ ‘ਆਪ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ’ ਨਾਲ ਲੋਹੀਆਂ ਦੇ ਸ਼ਹਿਰੀ ਆਗੂਆਂ ਵੱਲੋਂ ਮੁਲਾਕਾਤ ਕਰਕੇ ਉਨ੍ਹਾਂ ਦੀ ਨਿਯੁਕਤੀ ਦੀਆਂ ਵਧਾਈਆਂ ਦਿੱਤੀਆਂ ਹਨ| ਨਵੇਂ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਨਾਲ ਮੁਲਾਕਾਤ ਕਰਨ ਵਾਲਿਆਂ ’ਚ ਨਗਰ ਪੰਚਾਇਤ ਲੋਹੀਆਂ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਟਿੱਡੂ, ਸਾ. ਪ੍ਰਧਾਨ ਸ਼ਾਬਾਜ ਸਿੰਘ ਥਿੰਦ, ਦਰਸ਼ਨ ਸਿੰਘ ਅਲਮਾਰੀਆਂ ਵਾਲੇ, ਸਾ. ਕੌਂਸਲਰ ਆਗੂ ਸੁਖਵਿੰਦਰ ਸਿੰਘ ਥਿੰਦ, ਕੌਂਸਲਰ ਆਗੂ ਲੈਹਿਬਰ ਭੱਟੀ, ਕੌਂਸਲਰ ਆਗੂ ਵਿਜੈ ਕੁਮਾਰ ਨਾਹਰ, ਕੌਂਸਲਰ ਆਗੂ ਰਣਜੀਤ ਸਿੰਘ, ਬੀ.ਸੀ. ਵਿੰਗ ਲੋਹੀਆਂ ਦੇ ਪ੍ਰਧਾਨ ਗਗਨਦੀਪ ਸਿੰਘ ਥਿੰਦ, ਬਲਦੇਵ ਸਿੰਘ ਬਾਬਾ, ਕੁਲਦੀਪ ਸਿੰਘ ਮਰੋਕ, ਗੁਰਮੇਲ ਸਿੰਘ ਸਾਬੂਵਾਲ, ਬੂਥ ਇੰਚਾਰਜ ਗੌਰਵ ਕੁਮਾਰ, ਭਾਈ ਤਰਸੇਮ ਸਿੰਘ ਕੋਮਲ, ਕੇਸਰ ਸਿੰਘ ਡੁਬਈ ਅਤੇ ਹੋਰ ਸ਼ਹਿਰੀ ਸ਼ਾਮਲ ਸਨ| ਸਾਰੇ ਆਗੂਆਂ ਨੇ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਨੂੰ ਮਿਲੀ ਨਵੀਂ ਜਿੰਮੇਵਾਰੀ ਦੀਆਂ ਵਧਾਈਆਂ ਦਿੱਤੀਆਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ|
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦੀ ਰਜਿੰਦਰ ਸੰਧੂ ਤੇ ਸੋਹਨ ਸਿੰਘ ਭਿੰਡਰ ਨੇ ਖੋਲ੍ਹੀ ਪੋਲ ਅਗਲੀ ਖ਼ਬਰ ਧਾਰਮਿਕ ਉਤਸਵ ਸੰਮਤੀ ਵਲੋਂ ਸਕੂਲੀ ਬੱਚਿਆਂ ਨੂੰ ਸਕੂਲ ਬੈਗ ਵੰਡੇ
Ad Position 24